IPL 2021: ਕੋਰੋਨਾ ਦੇ ਵਧਦੇ ਕਹਿਰ ਕਰਕੇ IPL ਅਣਮਿਥੇ ਸਮੇਂ ਲਈ ਮੁਲਤਵੀ
Published : May 4, 2021, 1:38 pm IST
Updated : May 4, 2021, 1:48 pm IST
SHARE ARTICLE
IPL
IPL

ਟੀਮ ਦੇ ਖਿਡਾਰੀਆਂ ਅਤੇ ਮੈਂਬਰਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਹੋਣ ਤੋਂ ਬਾਅਦ ਇਹ ਫੈਸਲਾ ਲਿਆ ਗਿਆ

ਮੁੰਬਈ - ਦੇਸ਼ ਵਿਚ ਕੋਰੋਨਾ ਮਾਮਲੇ ਲਗਾਤਰ ਵੱਧ ਰਹੇ ਹਨ। ਕੋਰੋਨਾ ਦੇ ਵਧਦੇ ਕਹਿਰ ਵਿਚਾਲੇ ਬੀ.ਸੀ.ਸੀ.ਆਈ. ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ। ਇਸ ਫੈਸਲੇ ਤਹਿਤ ਆਈ.ਪੀ.ਐਲ. 2021 ਨੂੰ ਅਣਮਿਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ।

IPLIPL ਦੱਸ ਦਈਏ ਕਿ ਟੀਮ ਦੇ ਖਿਡਾਰੀਆਂ ਅਤੇ ਮੈਂਬਰਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਹੋਣ ਤੋਂ ਬਾਅਦ ਇਹ ਐਲਾਨ ਕੀਤਾ ਗਿਆ ਹੈ।

IPLIPL

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement