Team India Arrival Live Updates: ਦਿੱਲੀ ਪਹੁੰਚੀ ਵਿਸ਼ਵ ਚੈਂਪੀਅਨ ਭਾਰਤੀ ਖਿਡਾਰੀ, ਪ੍ਰਸ਼ੰਸਕਾਂ ਨੇ ਕੀਤਾ ਨਿੱਘਾ ਸਵਾਗਤ
Published : Jul 4, 2024, 7:26 am IST
Updated : Jul 4, 2024, 7:29 am IST
SHARE ARTICLE
Team India Arrival Delhi Live Updatesm News in punjabi
Team India Arrival Delhi Live Updatesm News in punjabi

Team India Arrival Live Updates: ਅੱਜ ਵਿਸ਼ਵ ਚੈਂਪੀਅਨ ਖਿਡਾਰੀ ਪੀਐਮ ਮੋਦੀ ਨੂੰ ਮਿਲਣਗੇ

Team India Arrival Delhi Live Updates News in punjabi : ਟੀ-20 ਵਿਸ਼ਵ ਕੱਪ ਜੇਤੂ ਭਾਰਤੀ ਕ੍ਰਿਕਟ ਟੀਮ ਵੀਰਵਾਰ ਨੂੰ ਦਿੱਲੀ ਪਹੁੰਚੀ। ਵਿਸ਼ਵ ਚੈਂਪੀਅਨ ਖਿਡਾਰੀਆਂ ਦਾ ਹਵਾਈ ਅੱਡੇ 'ਤੇ ਪ੍ਰਸ਼ੰਸਕਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਹੁਣ ਭਾਰਤੀ ਖਿਡਾਰੀ ਹੋਟਲ ਲਈ ਰਵਾਨਾ ਹੋ ਗਏ ਹਨ।

 

 

ਇਹ ਵੀ ਪੜ੍ਹੋ: Team India Arrival Live Updates: ਦਿੱਲੀ ਪਹੁੰਚੀ ਵਿਸ਼ਵ ਚੈਂਪੀਅਨ ਭਾਰਤੀ ਖਿਡਾਰੀ, ਪ੍ਰਸ਼ੰਸਕਾਂ ਨੇ ਕੀਤਾ ਨਿੱਘਾ ਸਵਾਗਤ

 

Team India Arrival Live Updatesm News in punjabi Team India Arrival Live Updatesm News in punjabi
Team India Arrival Live Updatesm News in punjabi 

ਦੱਸ ਦੇਈਏ ਕਿ ਅੱਜ ਵਿਸ਼ਵ ਚੈਂਪੀਅਨ ਖਿਡਾਰੀ ਪੀਐਮ ਮੋਦੀ ਨੂੰ ਮਿਲਣ ਜਾ ਰਹੇ ਹਨ। ਇਸ ਤੋਂ ਬਾਅਦ ਟੀਮ ਇੰਡੀਆ ਦੇ ਖਿਡਾਰੀ ਮੁੰਬਈ ਲਈ ਰਵਾਨਾ ਹੋਣਗੇ।  ਦੱਸ ਦੇਈਏ ਕਿ ਏਅਰਪੋਰਟ ਅਤੇ ਜਿਸ ਹੋਟਲ ਵਿੱਚ ਭਾਰਤੀ ਖਿਡਾਰੀ ਠਹਿਰਣਗੇ, ਉੱਥੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਭਾਰਤੀ ਟੀਮ ਅੱਜ ਸਵੇਰੇ 6.15 ਵਜੇ ਨਵੀਂ ਦਿੱਲੀ ਪਹੁੰਚੀ।

 

Team India Arrival Live Updatesm News in punjabi Team India Arrival Live Updatesm News in punjabi
Team India Arrival Live Updatesm News in punjabi

ਇਹ ਵੀ ਪੜ੍ਹੋ: Health News: ਗਰਭਵਤੀ ਔਰਤਾਂ ਭੁੱਲ ਕੇ ਵੀ ਨਾ ਖਾਣ ਪਪੀਤਾ, ਹੋ ਸਕਦਾ ਹੈ ਨੁਕਸਾਨ 

ਸ਼੍ਰੇਣੀ ਚਾਰ ਦੇ ਤੂਫਾਨ ਕਾਰਨ ਬਾਰਬਾਡੋਸ ਵਿੱਚ 3 ਦਿਨਾਂ ਤੱਕ ਫਸੇ ਰਹਿਣ ਤੋਂ ਬਾਅਦ ਭਾਰਤੀ ਟੀਮ ਆਖਰਕਾਰ ਬੁੱਧਵਾਰ ਨੂੰ ਗ੍ਰਾਂਟਲੇ ਐਡਮਜ਼ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਵਿਸ਼ੇਸ਼ ਉਡਾਣ ਰਾਹੀਂ ਦਿੱਲੀ ਪਹੁੰਚ ਗਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 

Team India Arrival Live Updatesm News in punjabi Team India Arrival Live Updatesm News in punjabi

​(For more Punjabi news apart from Team India Arrival Delhi Live Updates News in punjabi , stay tuned to Rozana Spokesman

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement