Sports News: ਲੈਗ ਸਪਿਨਰ ਅਮਿਤ ਮਿਸ਼ਰਾ ਨੇ ਕ੍ਰਿਕਟ ਦੇ ਸਾਰੇ ਫਾਰਮੈਟ ਤੋਂ ਲਈ ਰਿਟਾਇਰਮੈਂਟ
Published : Sep 4, 2025, 8:05 pm IST
Updated : Sep 4, 2025, 8:05 pm IST
SHARE ARTICLE
Leg-spinner Amit Mishra retires from all formats of cricket
Leg-spinner Amit Mishra retires from all formats of cricket

2017 ਵਿਚ ਖੇਡਿਆ ਸੀ ਆਖਰੀ ਅੰਤਰਰਾਸ਼ਟਰੀ ਮੁਕਾਬਲਾ

Leg Spinner Amit Mishra retires from cricket: ਲੈਗ ਸਪਿਨਰ ਅਮਿਤ ਮਿਸ਼ਰਾ ਨੇ ਵੀਰਵਾਰ ਨੂੰ ਕ੍ਰਿਕਟ ਦੇ ਸਾਰੇ ਫਾਰਮੈਟ ਤੋਂ ਰਿਟਾਇਰਮੈਂਟ ਲੈ ਲਈ। ਉਨ੍ਹਾਂ ਨੇ ਆਖਰੀ ਅੰਤਰਰਾਸ਼ਟਰੀ ਮੁਕਾਬਲਾ 2017 ਵਿਚ ਇੰਗਲੈਂਡ ਖਿਲਾਫ ਖੇਡਿਆ ਸੀ।

42 ਸਾਲ ਦੇ ਮਿਸ਼ਰਾ ਨੇ 2003 ਵਿਚ ਬੰਗਲਾਦੇਸ਼ ਵਿਚ ਇਕ ਰੋਜ਼ਾ ਤ੍ਰਿਕੌਣੀ ਸੀਰੀਜ਼ ਦੌਰਾਨ ਇੰਟਰਨੈਸ਼ਨਲ ਡੈਬਿਊ ਕੀਤਾ ਸੀ। ਮਿਸ਼ਰਾ ਨੇ 22 ਟੈਸਟ, 36 ਵਨਡੇਅ ਅਤੇ 10 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਹਨ। ਉਹ IPL ਵਿਚ 3 ਹੈਟ੍ਰਿਕ ਲੈਣ ਵਾਲੇ ਇੱਕੋ ਇੱਕ ਗੇਂਦਬਾਜ਼ ਹਨ।

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM
Advertisement