ਵਿਸ਼ਵ ਕੱਪ ਤੋਂ ਪਹਿਲਾਂ ਹਰਸ਼ਿਤ ਰਾਣਾ ਹੋਏ ਜ਼ਖ਼ਮੀ
Published : Feb 6, 2026, 6:41 am IST
Updated : Feb 6, 2026, 7:52 am IST
SHARE ARTICLE
Harshit Rana injured before World Cup
Harshit Rana injured before World Cup

ਹਾਲਾਂਕਿ ਬੀ.ਸੀ.ਸੀ.ਆਈ ਵਲੋਂ ਅਜੇ ਤਕ ਸੱਟ ਦੀ ਗੰਭੀਰਤਾ ਬਾਰੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।    

ਨਵੀਂ ਦਿੱਲੀ : 7 ਫ਼ਰਵਰੀ, 2026 ਤੋਂ ਸ਼ੁਰੂ ਹੋਣ ਵਾਲੇ ਟੀ-20 ਵਿਸ਼ਵ ਕੱਪ ਤੋਂ ਠੀਕ ਪਹਿਲਾਂ ਭਾਰਤੀ ਕ੍ਰਿਕਟ ਟੀਮ ਨੂੰ ਇਕ ਵੱਡਾ ਝਟਕਾ ਲੱਗਾ ਹੈ। ਟੀਮ ਦੇ ਉਭਰਦੇ ਤੇਜ਼ ਗੇਂਦਬਾਜ਼ ਹਰਸ਼ਿਤ ਰਾਣਾ ਦੱਖਣੀ ਅਫ਼ਰੀਕਾ ਵਿਰੁਧ ਖੇਡੇ ਗਏ ਵਾਰਮ-ਅੱਪ ਮੈਚ ਦੌਰਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਹਨ, ਜਿਸ ਕਾਰਨ ਵਿਸ਼ਵ ਕੱਪ ਦੇ ਸ਼ੁਰੂਆਤੀ ਮੁਕਾਬਲਿਆਂ ਵਿਚ ਉਨ੍ਹਾਂ ਦੇ ਖੇਡਣ ’ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ।

 4 ਫ਼ਰਵਰੀ ਨੂੰ ਨਵੀਂ ਮੁੰਬਈ ਵਿਚ ਦੱਖਣੀ ਅਫ਼ਰੀਕਾ ਵਿਰੁਧ ਖੇਡੇ ਗਏ ਅਭਿਆਸ ਮੈਚ ਦੌਰਾਨ ਹਰਸ਼ਿਤ ਰਾਣਾ ਕਾਫ਼ੀ ਅਸਹਿਜ ਨਜ਼ਰ ਆਏ। ਉਨ੍ਹਾਂ ਨੂੰ ਇਕ ਓਵਰ ਦੌਰਾਨ ਦੋ ਵਾਰ ਅਪਣਾ ਰਨ-ਅੱਪ ਵਿਚਾਲੇ ਹੀ ਰੋਕਣਾ ਪਿਆ ਅਤੇ ਅਖ਼ੀਰ ਉਹ ਆਪਣੇ ਗੋਡੇ ਨੂੰ ਫੜ ਕੇ ਲੰਗੜਾਉਂਦੇ ਹੋਏ ਮੈਦਾਨ ਤੋਂ ਬਾਹਰ ਚਲੇ ਗਏ। । ਹਾਲਾਂਕਿ ਬੀ.ਸੀ.ਸੀ.ਆਈ ਵਲੋਂ ਅਜੇ ਤਕ ਸੱਟ ਦੀ ਗੰਭੀਰਤਾ ਬਾਰੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।     (ਏਜੰਸੀ)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement