Paris Olympics 2024 : ਜੈਵਲਿਨ ਥ੍ਰੋਅ ਮੁਕਾਬਲੇ ਦੇ ਫਾਈਨਲ ’ਚ ਪਹੁੰਚੇ ਨੀਰਜ ਚੋਪੜਾ
Published : Aug 6, 2024, 3:37 pm IST
Updated : Aug 6, 2024, 4:35 pm IST
SHARE ARTICLE
Neeraj Chopra
Neeraj Chopra

ਆਪਣੇ ਖੁਦ ਦੇ ਰਿਕਾਰਡ (89.30 ਮੀਟਰ ) ਨੂੰ ਤੋੜਦਿਆਂ 89.34 ਮੀਟਰ ਦੀ ਦੂਰੀ ਕੀਤੀ ਤੈਅ

Paris Olympics 2024 : ਪੈਰਿਸ ਓਲੰਪਿਕ ਦੇ 11ਵੇਂ ਦਿਨ ਭਾਰਤ ਦੇ ਗੋਲਡਨ ਬੁਆਏ ਨੀਰਜ ਚੋਪੜਾ ਨੇ ਜੈਵਲਿਨ ਥ੍ਰੋਅ ਦੇ ਫਾਈਨਲ ਲਈ ਕੁਆਲੀਫਾਈ ਕਰ ਲਿਆ ਹੈ। ਨੀਰਜ ਮੰਗਲਵਾਰ ਨੂੰ ਜੈਵਲਿਨ ਥ੍ਰੋਅ ਦੇ ਕੁਆਲੀਫਾਇੰਗ ਰਾਊਂਡ 'ਚ ਉਤਰੇ। ਉਸ ਨੇ ਆਪਣਾ ਪਹਿਲਾ ਹੀ ਥ੍ਰੋਅ 89.34 ਮੀਟਰ ਸੁੱਟਿਆ। ਇਹ ਸੀਜ਼ਨ ਦਾ ਨੀਰਜ ਦਾ ਸਭ ਤੋਂ ਵਧੀਆ ਥ੍ਰੋਅ ਸੀ। 

ਨੀਰਜ ਦੇ ਵਿਰੋਧੀ ਗ੍ਰੇਨਾਡਾ ਦੇ ਐਂਡਰਸਨ ਪੀਟਰਸ ਨੇ 88.63 ਮੀਟਰ ਅਤੇ ਪਾਕਿਸਤਾਨ ਦੇ ਅਰਸ਼ਦ ਨਦੀਮ ਨੇ 86.59 ਮੀਟਰ ਥਰੋਅ ਕਰਕੇ ਫਾਈਨਲ ਲਈ ਕੁਆਲੀਫਾਈ ਕੀਤਾ।

 

 

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement