BCCI ਨੇ IPL 2021 ਦਾ ਸ਼ਡਿਊਲ ਕੀਤਾ ਜਾਰੀ
Published : Mar 7, 2021, 2:14 pm IST
Updated : Mar 7, 2021, 3:43 pm IST
SHARE ARTICLE
IPL 2021
IPL 2021

ਫਾਈਨਲ ਮੁਕਾਬਲਾ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਜਾਵੇਗਾ ਖੇਡਿਆ

ਨਵੀਂ ਦਿੱਲੀ- ਬੀ. ਸੀ. ਸੀ. ਆਈ. ਵੱਲੋਂ ਆਈ. ਪੀ. ਐਲ. 2021 ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਆਈ. ਪੀ. ਐਲ. ਦਾ 14ਵਾਂ ਸੀਜ਼ਨ 9 ਅਪ੍ਰੈਲ ਤੋਂ ਚੇਨਈ ਵਿਖੇ ਸ਼ੁਰੂ ਹੋਵੇਗਾ , ਉੱਥੇ ਹੀ ਲੀਗ ਦਾ ਫਾਈਨਲ ਮੁਕਾਬਲਾ 30 ਮਈ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਖੇਡਿਆ ਜਾਵੇਗਾ।

amit shahIPL 2021 

ਇਸ ਸੀਜ਼ਨ ਦਾ ਪਹਿਲਾ ਮੁਕਾਬਲਾ 9 ਅਪ੍ਰੈਲ ਨੂੰ ਰੋਹਿਤ ਸ਼ਰਮਾ ਦੀ ਕਪਤਾਨੀ ਵਾਲੀ ਮੌਜੂਦਾ ਚੈਂਪੀਅਨ ਮੁੰਬਈ ਇੰਡੀਅਨਜ਼ ਅਤੇ ਵਿਰਾਟ ਕੋਹਲੀ ਦੀ ਕਪਤਾਨੀ ਵਾਲੀ ਰਾਇਲ ਚੈਲੰਜਰ ਬੈਂਗਲੁਰੂ ਵਿਚਾਲੇ ਹੋਵੇਗਾ।

 

 ਦੇਸ਼ ਦੇ ਛੇ ਵੱਖ-ਵੱਖ ਥਾਵਾਂ 'ਤੇ ਕੁਲ 52 ਦਿਨਾਂ ਤੱਕ ਮੁਕਾਬਲੇ ਖੇਡੇ ਜਾਣਗੇ। ਇਸ ਸਮੇਂ ਦੌਰਾਨ ਕੁੱਲ 56 ਲੀਗ ਮੈਚ ਅਤੇ ਪਲੇਆਫ-ਫਾਈਨਲ ਦੇ ਚਾਰ ਮੈਚ ਹੋਣਗੇ। ਦਿਲਚਸਪ ਗੱਲ ਇਹ ਹੈ ਕਿ ਸਾਰੀਆਂ ਟੀਮਾਂ ਲੀਗ ਸਟੇਜ ਦੇ ਮੁਕਾਬਲੇ ਸਿਰਫ ਚਾਰ ਸਥਾਨਾਂ 'ਤੇ ਖੇਡਣਗੀਆਂ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement