ਹਿਮਾਚਲ ਘੁੰਮਣ ਗਏ ਪੰਜਾਬ ਦੇ ਨੌਜਵਾਨ ਲੜਕਾ-ਲੜਕੀ ਦੀ ਹੋਈ ਮੌਤ, ਖੱਡ 'ਚ ਡਿੱਗੀ ਕਾਰ

By : GAGANDEEP

Published : Aug 7, 2023, 2:25 pm IST
Updated : Aug 7, 2023, 2:25 pm IST
SHARE ARTICLE
photo
photo

ਪੇਸ਼ੇ ਵਜੋਂ ਟਰੱਕ ਡਰਾਈਵਰ ਸੀ ਮ੍ਰਿਤਕ ਨੌਜਵਾਨ

 

ਸ੍ਰੀ ਮੁਕਤਸਰ ਸਾਹਿਬ: ਹਿਮਾਚਲ ਘੁੰਮਣ ਗਏ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਇਕ ਨੌਜਵਾਨ ਅਤੇ ਮੁਟਿਆਰ ਦੀ ਮੌਤ ਹੋ ਗਈ ਹੈ। ਦੋਵੇਂ ਘੁੰਮਣ ਲਈ ਗਏ ਸਨ ਪਰ ਚੰਬਾ ਨੇੜੇ ਉਨ੍ਹਾਂ ਦੀ ਕਾਰ ਡੂੰਘੀ ਖੱਡ 'ਚ ਜਾ ਡਿੱਗੀ ਅਤੇ ਹਾਦਸੇ 'ਚ ਦੋਵਾਂ ਦੀ ਜਾਨ ਚਲੀ ਗਈ।

ਇਹ ਵੀ ਪੜ੍ਹੋ: ਨਵਾਂਸ਼ਹਿਰ 'ਚ ਥਾਰ ਤੇ ਪੁਲਿਸ ਬੱਸ ਦੀ ਆਹਮੋ-ਸਾਹਮਣੇ ਹੋਈ ਭਿਆਨਕ ਟੱਕਰ, ਇਕ ਨੌਜਵਾਨ ਗੰਭੀਰ ਜ਼ਖ਼ਮੀ

ਪਰਿਵਾਰ ਵਾਲਿਆਂ ਨੂੰ ਸੋਮਵਾਰ ਸਵੇਰੇ ਹਾਦਸੇ ਦਾ ਪਤਾ ਲੱਗਾ। ਨੌਜਵਾਨ ਅਤੇ ਲੜਕੀ ਦੇ ਪਰਿਵਾਰਕ ਮੈਂਬਰ ਉਨ੍ਹਾਂ ਦੀਆਂ ਲਾਸ਼ਾਂ ਨੂੰ ਲੈਣ ਲਈ ਹਿਮਾਚਲ ਰਵਾਨਾ ਹੋ ਗਏ ਹਨ। ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਗੁਰਵਿੰਦਰ ਸਿੰਘ (27) ਦੇ ਪਿਤਾ ਪਰਮਜੀਤ ਸਿੰਘ ਨੇ ਦਸਿਆ ਕਿ ਉਹ ਘੁੰਮਣ ਲਈ ਹਿਮਾਚਲ ਗਿਆ ਸੀ ਤਾਂ ਚੰਬਾ ਨੇੜੇ ਉਸਦੀ ਕਾਰ ਡੂੰਘੀ ਖੱਡ ਵਿੱਚ ਜਾ ਡਿੱਗੀ, ਜਿਸ ਕਾਰਨ ਉਸਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਹੁਸ਼ਿਆਰਪੁਰ ਵਿਚ ਸਵਾਰੀਆਂ ਨਾਲ ਭਰੀ ਬੱਸ ਪਲਟੀ, ਸਵਾਰੀਆਂ ਦੇ ਲੱਗੀਆਂ ਸੱਟਾਂ

ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਇਸ ਹਾਦਸੇ ਦਾ ਪਤਾ ਲੱਗਦਿਆਂ ਹੀ ਉਸ ਨੇ ਪਰਿਵਾਰਕ ਮੈਂਬਰਾਂ ਨੂੰ ਹਿਮਾਚਲ ਭੇਜ ਦਿੱਤਾ। ਪਰਮਜੀਤ ਸਿੰਘ ਨੇ ਦਸਿਆ ਕਿ ਉਸ ਦਾ ਲੜਕਾ ਟਰੱਕ ਡਰਾਈਵਰ ਦਾ ਕੰਮ ਕਰਦਾ ਸੀ ਅਤੇ ਉਸ ਦੇ 2 ਭੈਣਾਂ ਅਤੇ 2 ਭਰਾਵਾਂ ਸਮੇਤ 4 ਭੈਣ-ਭਰਾ ਹਨ। ਗੁਰਵਿੰਦਰ ਸਭ ਤੋਂ ਛੋਟਾ ਸੀ, ਜੋ ਕੁਆਰਾ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement