Champions Trophy Final :ਭਾਰਤ ਬਨਾਮ ਨਿਊਜ਼ੀਲੈਂਡ ਨਿਊਜ਼ੀਲੈਂਡ ਨੇ ਜਿੱਤਿਆ ਟਾੱਸ ਕੀਤਾ ਬੱਲੇਬਾਜ਼ੀ ਦਾ ਫ਼ੈਸਲਾ

By : BALJINDERK

Published : Mar 9, 2025, 2:14 pm IST
Updated : Mar 9, 2025, 2:15 pm IST
SHARE ARTICLE
Mitchell Santner and rohit sharma
Mitchell Santner and rohit sharma

Champions Trophy Final :ਰੋਹਿਤ ਸ਼ਰਮਾ ਦੀ ਟਾਸ ਹਾਰਨ ਦੀ ਲੜੀ ਬਰਕਰਾਰ

Champions Trophy 2025 Final :  ਭਾਰਤ ਬਨਾਮ ਨਿਊਜ਼ੀਲੈਂਡ ਨਿਊਜ਼ੀਲੈਂਡ ਨੇ ਜਿੱਤਿਆ ਟਾੱਸ ਕੀਤਾ ਬੱਲੇਬਾਜ਼ੀ ਦਾ ਫ਼ੈਸਲਾ ਲਿਆ। ਹਰ ਬਾਰ ਵਾਂਗ ਰੋਹਿਤ ਸ਼ਰਮਾ ਨੇ ਟਾਸ ਹਾਰ ਦਿੱਤਾ ਹੈ ਨਿਊਜ਼ੀਲੈਂਡ ਨੇ ਟਾਸ ਜਿੱਤ ਲਿਆ ਹੈ  ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ । ਮੈਚ ਭਾਰਤੀ ਸਮੇਂ ਅਨੁਸਾਰ ਦੁਪਹਿਰ 2:30 ਵਜੇ ਸ਼ੁਰੂ ਹੋਵੇਗਾ। ਭਾਰਤ ਲੀਗ ਪੜਾਅ ਵਿੱਚ ਅਜੇਤੂ ਰਿਹਾ। ਉਨ੍ਹਾਂ ਨੇ ਪਹਿਲੇ ਦੌਰ ‘ਚ ਬੰਗਲਾਦੇਸ਼, ਪਾਕਿਸਤਾਨ ਅਤੇ ਨਿਊਜ਼ੀਲੈਂਡ ਨੂੰ ਹਰਾਇਆ ਸੀ। ਭਾਰਤ ਨੇ ਸੈਮੀਫਾਈਨਲ ਵਿੱਚ ਆਸਟਰੇਲੀਆ ਨੂੰ ਹਰਾ ਕੇ ਫਾਈਨਲ ਵਿੱਚ ਆਪਣੀ ਟਿਕਟ ਪੱਕੀ ਕਰ ਲਈ।

ਨਿਊਜ਼ੀਲੈਂਡ ਨੇ ਲੀਗ ਪੜਾਅ ਵਿੱਚ ਬੰਗਲਾਦੇਸ਼ ਅਤੇ ਪਾਕਿਸਤਾਨ ਨੂੰ ਹਰਾਇਆ ਸੀ। ਉਨ੍ਹਾਂ ਨੂੰ ਆਪਣੇ ਆਖਰੀ ਲੀਗ ਮੈਚ ਵਿੱਚ ਭਾਰਤ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਨਿਊਜ਼ੀਲੈਂਡ ਨੇ ਸੈਮੀਫਾਈਨਲ ‘ਚ ਦੱਖਣੀ ਅਫਰੀਕਾ ਨੂੰ 50 ਦੌੜਾਂ ਨਾਲ ਹਰਾ ਦਿੱਤਾ। ਬਲੈਕਕੈਪਸ ਨੇ 2000 ਆਈਸੀਸੀ ਨਾਕਆਊਟ ਟਰਾਫੀ ਵਿੱਚ ਭਾਰਤ ਨੂੰ ਹਰਾ ਕੇ ਅੱਜ ਤੱਕ ਦਾ ਆਪਣਾ ਇੱਕਮਾਤਰ ਸਫੈਦ-ਬਾਲ ICC ਖਿਤਾਬ ਜਿੱਤਿਆ।

(For more news apart from India vs New Zealand New Zealand won the toss and elected to bat News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement