ਖ਼ਬਰਾਂ |

ਤਾਜ਼ਾ |

ਹੌਲੀ ਗੇਂਦਬਾਜ਼ੀ ਕਰਨ ਦੇ ਦੋਸ਼ 'ਚ ਸ਼ੁਭਮਨ ਗਿੱਲ ਨੂੰ ਲੱਗਾ 12 ਲੱਖ ਦਾ ਜੁਰਮਾਨਾ

By : GAGANDEEP

Published : Apr 10, 2026, 6:57 am IST
Updated : Apr 10, 2026, 7:32 am IST
SHARE ARTICLE
Shubman Gill fined Rs 12 lakh for slow bowling
Shubman Gill fined Rs 12 lakh for slow bowling

ਗੁਜਰਾਤ ਟਾਈਟਨਸ ਨੇ ਦਿੱਲੀ ਕੈਪੀਟਲਸ ਨੂੰ ਆਖ਼ਰੀ ਗੇਂਦ 'ਤੇ 1 ਦੌੜ ਨਾਲ ਹਰਾ ਕੇ ਸੀਜ਼ਨ ਦੀ ਅਪਣੀ ਪਹਿਲੀ ਜਿੱਤ ਦਰਜ ਕੀਤੀ।

ਨਵੀਂ ਦਿੱਲੀ : ਦਿੱਲੀ ਕੈਪੀਟਲਸ ਵਿਰੁਧ ਖੇਡੇ ਗਏ ਰੁਮਾਂਚਕ ਮੁਕਾਬਲੇ ਵਿਚ ਜਿੱਤ ਦਰਜ ਕਰਨ ਦੇ ਬਾਵਜੂਦ ਗੁਜਰਾਤ ਟਾਈਟਨਸ ਦੇ ਕਪਤਾਨ ਸ਼ੁਭਮਨ ਗਿੱਲ ਲਈ ਇਕ ਮਾੜੀ ਖ਼ਬਰ ਸਾਹਮਣੇ ਆਈ ਹੈ।

ਆਈ.ਪੀ.ਐੱਲ. ਕਮੇਟੀ ਨੇ ’ਸਲੋਅ ਓਵਰ ਰੇਟ’ (ਨਿਰਧਾਰਿਤ ਸਮੇਂ ਵਿੱਚ ਓਵਰ ਪੂਰੇ ਨਾ ਕਰਨ) ਕਾਰਨ ਗਿੱਲ ’ਤੇ 12 ਲੱਖ ਰੁਪਏ ਦਾ ਭਾਰੀ ਜੁਰਮਾਨਾ ਲਗਾਇਆ ਹੈ। ਬੁੱਧਵਾਰ ਨੂੰ ਅਰੁਣ ਜੇਤਲੀ ਸਟੇਡੀਅਮ ਵਿਚ ਖੇਡੇ ਗਏ ਇਸ ਮੈਚ ਵਿਚ ਗੁਜਰਾਤ ਟਾਈਟਨਸ ਨੇ ਮੇਜ਼ਬਾਨ ਦਿੱਲੀ ਕੈਪੀਟਲਸ ਨੂੰ ਆਖ਼ਰੀ ਗੇਂਦ ’ਤੇ 1 ਦੌੜ ਨਾਲ ਹਰਾ ਕੇ ਸੀਜ਼ਨ ਦੀ ਅਪਣੀ ਪਹਿਲੀ ਜਿੱਤ ਦਰਜ ਕੀਤੀ।

ਪਰ ਮੈਚ ਦੌਰਾਨ ਟੀਮ ਵਲੋਂ ਓਵਰ ਪੂਰੇ ਕਰਨ ਵਿਚ ਕੀਤੀ ਗਈ ਦੇਰੀ ਕਪਤਾਨ ਨੂੰ ਮਹਿੰਗੀ ਪੈ ਗਈ। ਆਈ.ਪੀ.ਐਲ ਦੇ ਮੈਚ ਨੰਬਰ 14 ਵਿਚ ਦਿੱਲੀ ਕੈਪੀਟਲਸ ਵਿਰੁਧ ਗੁਜਰਾਤ ਟਾਈਟਨਸ ਨੇ ਤੈਅ ਸਮੇਂ ਤੋਂ ਘੱਟ ਰਫ਼ਤਾਰ ਨਾਲ ਓਵਰ ਸੁੱਟੇ।     (ਏਜੰਸੀ)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਥਿਤ ਵੀਡੀਓ ਨੂੰ ਲੈ ਕੇ 'ਆਪ' ਨੇ ਪੇਸ਼ ਕੀਤੀਆਂ 2 ਰਿਪੋਰਟਾਂ, ਕਿਹਾ-ਵੀਡੀਓ 'ਚ ਦਿਖਣ ਵਾਲਾ ਸਖਸ਼ ਭਗਵੰਤ ਮਾਨ ਨਹੀਂ

18 Jun 2026 1:36 PM

ਮੈ ਇਸ ਦੇ ਪਾਪਾ ਨੂੰ ਭੇਜੀ ਸੀ ਵੀਡੀਓ, ਬੱ+ਚੀ ਨੂੰ ਹੈ.ਵਾ.ਨੀ.ਅਤ ਨਾਲ ਕੁੱਟਣ ਵਾਲੀ ਮਾਂ ਆਈ ਕੈਮਰੇ ਦੇ ਸਾਹਮਣੇ, ਸੁਣੋ

17 Jun 2026 2:52 PM

ਘਰ ਵਾਲੇ ਵਿਹੜੇ 'ਚ ਸੁੱਤੇ ਰਹੇ, ਕੰਧ ਪਾੜ ਕੇ 25 ਤੋਲੇ ਸੋਨਾ ਤੇ ਲੱਖਾਂ ਦੀ ਨਕਦੀ ਲੁੱਟ ਕੇ ਲੈ ਗਏ ਚੋਰ

17 Jun 2026 2:50 PM

15 Jun 2026 2:59 PM

ਅਮਰੀਕਾ-ਰਾਨ ਵਿਚਾਲੇ ਸ਼ਾਂਤੀ ਸਮਝੌਤੇ ਦਾ ਐਲਾਨ, ਹੋਰਮੁਜ਼ ਖੋਲ੍ਹਣ ਨੂੰ ਵੀ ਮਿਲੀ ਮਨਜ਼ੂਰੀ

15 Jun 2026 2:58 PM
Advertisement