ਅੰਮ੍ਰਿਤਸਰ : ਗੋਦਾਮ 'ਚ ਲੱਗੀ ਭਿਆਨਕ ਅੱਗ , ਲੱਖਾਂ ਦਾ ਨੁਕਸਾਨ
Published : Jul 10, 2022, 2:39 pm IST
Updated : Jul 10, 2022, 6:56 pm IST
SHARE ARTICLE
fire broke out at a warehouse
fire broke out at a warehouse

ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਅੱਗ 'ਤੇ ਕਾਬੂ ਪਾਇਆ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਮਜੀਠ ਮੰਡੀ ਇਲਾਕੇ ਵਿੱਚ ਡ੍ਰਾਈ ਫਰੂਟ ਦੇ ਗੋਦਾਮ ਵਿੱਚ ਭਿਆਨਕ ਅੱਗ ਲੱਗ ਗਈ। ਜਾਣਕਾਰੀ ਮੁਤਾਬਕ ਇਹ ਅੱਗ ਸਵੇਰੇ 9.30 ਵਜੇ ਲੱਗੀ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਇਸ ਦੀ ਸੂਚਨਾ ਦਿੱਤੀ ਗਈ।

ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਅੱਗ 'ਤੇ ਕਾਬੂ ਪਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement