ਖ਼ਬਰਾਂ |

ਤਾਜ਼ਾ |

ਭਾਰਤ ਨੇ ਵੈਸਟਇੰਡੀਜ਼ ਨੂੰ 14 ਦੌੜਾਂ ਨਾਲ ਹਰਾਇਆ
Published : Oct 11, 2026, 11:06 pm IST
Updated : Oct 11, 2026, 11:06 pm IST
SHARE ARTICLE
India beat West Indies by 14 runs
India beat West Indies by 14 runs

ਤੀਜੇ ਟੀ-20 ਮੁਕਾਬਲੇ 'ਚ ਅਰਸ਼ਦੀਪ ਸਿੰਘ ਨੇ ਹਾਸਲ ਕੀਤੀਆਂ 3 ਵਿਕਟਾਂ

ਇੰਦੌਰ: ਭਾਰਤ ਨੇ ਤੀਜੇ ਟੀ-20 ਮੈਚ ਵਿੱਚ ਵੈਸਟਇੰਡੀਜ਼ ਨੂੰ 14 ਦੌੜਾਂ ਨਾਲ ਹਰਾ ਦਿੱਤਾ ਹੈ। ਇਸ ਜਿੱਤ ਦੇ ਨਾਲ ਹੀ ਭਾਰਤ ਨੇ 5 ਮੈਚਾਂ ਦੀ ਲੜੀ (ਸੀਰੀਜ਼) ਵਿੱਚ 2-1 ਦੀ ਬੜ੍ਹਤ ਬਣਾ ਲਈ ਹੈ। ਇੰਦੌਰ ਦੇ ਹੋਲਕਰ ਸਟੇਡੀਅਮ ਵਿੱਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤੀ ਟੀਮ ਨੇ 20 ਓਵਰਾਂ ਵਿੱਚ 223 ਦੌੜਾਂ ਬਣਾਈਆਂ। ਅਭਿਸ਼ੇਕ ਸ਼ਰਮਾ ਨੇ 30 ਗੇਂਦਾਂ ਵਿੱਚ 69 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਇਸ ਤੋਂ ਇਲਾਵਾ ਈਸ਼ਾਨ ਕਿਸ਼ਨ ਨੇ 37 ਦੌੜਾਂ ਦਾ ਯੋਗਦਾਨ ਪਾਇਆ।

ਟੀਚੇ ਦਾ ਪਿੱਛਾ ਕਰਨ ਉਤਰੀ ਵੈਸਟਇੰਡੀਜ਼ ਦੀ ਟੀਮ 20 ਓਵਰਾਂ ਵਿੱਚ 7 ​​ਵਿਕਟਾਂ ਗੁਆ ਕੇ 209 ਦੌੜਾਂ ਹੀ ਬਣਾ ਸਕੀ। ਵੈਸਟਇੰਡੀਜ਼ ਵੱਲੋਂ ਹੇਟਮਾਇਰ ਨੇ 43 ਦੌੜਾਂ ਬਣਾਈਆਂ। ਗੇਂਦਬਾਜ਼ੀ ਵਿੱਚ ਭਾਰਤ ਵੱਲੋਂ ਅਰਸ਼ਦੀਪ ਸਿੰਘ ਨੇ 3 ਵਿਕਟਾਂ ਹਾਸਲ ਕੀਤੀਆਂ, ਜਦੋਂ ਕਿ ਨਮਨ ਧੀਰ ਦੇ ਹਿੱਸੇ 2 ਵਿਕਟਾਂ ਆਈਆਂ।

Location: India, Madhya Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rajasthan Railway Track Blast Case 'ਚ ਵੱਡੀ ਗ੍ਰਿਫ਼ਤਾਰੀ! Gurdaspur ਤੋਂ 2 ਮੁੱਖ ਮੁਲਜ਼ਮ Arrest | Punjab |

15 Nov 2026 1:39 PM

? LIVE | 14 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ | Punjab News | India News | | Rozana Spokesman TV

14 Nov 2026 2:04 PM

? LIVE | 13 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ

13 Nov 2026 2:47 PM

ਆਮ ਆਦਮੀ ਪਾਰਟੀ ਦੀ ਦੂਜੀ ਲਿਸਟ ਜਲਦ! ਕਿਸ ਵਿਧਾਇਕ ਦੀ ਕੱਟੇਗੀ ਟਿਕਟ?

12 Nov 2026 1:37 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM
Advertisement