ਮੁਹਾਲੀ ਬਲਾਸਟ ਮਾਮਲਾ : ਗਾਇਕ ਕਰਨ ਔਜਲਾ ਦਾ ਨੇੜਲਾ ਸਾਥੀ ਜਗਦੀਪ ਕੰਗ ਗ੍ਰਿਫ਼ਤਾਰ 
Published : May 13, 2022, 4:55 pm IST
Updated : May 13, 2022, 7:41 pm IST
SHARE ARTICLE
Mohali Incident
Mohali Incident

ਕੋਰਟ ਨੇ 9 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ 

ਮੁਹਾਲੀ : ਮੁਹਾਲੀ ਸਥਿਤ ਪੰਜਾਬ ਪੁਲਿਸ ਇੰਟੈਲੀਜੈਂਸ ਦੀ ਬਿਲਡਿੰਗ ਵਿਚ ਹੋਏ ਧਾਮੀ ਦੇ ਮਾਮਲੇ 'ਚ ਜਗਦੀਪ ਸਿੰਘ ਕੰਗ ਦੀ ਗ੍ਰਿਫਤਰਾਰੀ ਹੋਈ ਹੈ ਅਤੇ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਦੱਸ ਦੇਈਏ ਕਿ ਇਹ ਗ੍ਰਿਫ਼ਤਾਰੀ ਐੱਸ.ਐੱਸ.ਓ.ਸੀ. ਦੀ ਟੀਮ ਵਲੋਂ ਕੀਤੀ ਗਈ ਹੈ।

HandcuffHandcuff

ਮਿਲੀ ਜਾਣਕਾਰੀ ਅਨੁਸਾਰ ਅਦਾਲਤ ਨੇ ਜਗਦੀਪ ਸਿੰਘ ਨੂੰ 9 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ।  ਸੂਤਰਾਂ ਦੇ ਹਵਾਲੇ ਤੋਂ ਦੱਸਿਆ ਜਾ ਰਿਹਾ ਹੈ ਕਿ ਜਗਦੀਪ ਕੰਗ ਪੰਜਾਬੀ ਗਾਇਕ ਕਰਨ ਔਜਲਾ ਦਾ ਨੇੜਲਾ ਸਾਥੀ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਉਸ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

Mohali IncidentMohali Incident

ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਜਗਦੀਪ ਕੰਗ ਨੂੰ ਅੱਜ ਸਿਵਲ ਹਸਪਤਾਲ ਫ਼ੇਜ਼ 6 ਮੁਹਾਲੀ ਵਿਖੇ ਲਿਆਂਦਾ ਗਿਆ ਜਿਥੇ ਉਸ ਦਾ ਮੈਡੀਕਲ ਕਰਵਾਇਆ ਗਿਆ ਹੈ।  ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਨਿਸ਼ਾਨ ਸਿੰਘ ਦੀ ਵੀ ਗ੍ਰਿਫ਼ਤਾਰੀ ਹੋ ਚੁੱਕੀ ਹੈ। ਦੱਸਿਆ ਜਾ ਰਿਹਾ ਹੈ ਕਿ ਨਿਸ਼ਾਨ ਸਿੰਘ ਇਸ ਘਟਨਾਕ੍ਰਮ ਵਿਚ ਆਰਪੀਜੀ ਮੁਹੱਈਆ ਕਰਵਾਉਣ ਵਾਲਾ ਸੀ।

SHARE ARTICLE

ਏਜੰਸੀ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement