ਮਹਿਲਾ ਏਸ਼ੀਆ ਹਾਕੀ: ਚੀਨ ਨੇ ਭਾਰਤ ਨੂੰ ਫਾਈਨਲ 'ਚ 4-1 ਨਾਲ ਹਰਾਇਆ
Published : Sep 14, 2025, 9:12 pm IST
Updated : Sep 14, 2025, 9:12 pm IST
SHARE ARTICLE
Women's Asia Hockey: China beats India 4-1 in final
Women's Asia Hockey: China beats India 4-1 in final

ਅਗਲੇ ਸਾਲ ਹੋਣ ਵਾਲੇ ਵਿਸ਼ਵ ਕੱਪ ਲਈ ਸਿੱਧੇ ਕੁਆਲੀਫਾਈ ਕਰਨ ਤੋਂ ਖੁੰਝ ਗਈ ਭਾਰਤੀ ਟੀਮ

Women's Asia Hockey: ਮਹਿਲਾ ਏਸ਼ੀਆ ਕੱਪ ਦੇ ਫਾਈਨਲ ਵਿੱਚ ਅੱਜ ਚੀਨ ਨੇ ਭਾਰਤ ਨੂੰ ਹਰਾ ਦਿੱਤਾ। ਭਾਰਤੀ ਮਹਿਲਾ ਹਾਕੀ ਟੀਮ ਲੀਡ ਲੈਣ ਦੇ ਬਾਵਜੂਦ 1-4 ਨਾਲ ਹਾਰ ਗਈ। ਇਸ ਤਰ੍ਹਾਂ ਭਾਰਤੀ ਟੀਮ ਅਗਲੇ ਸਾਲ ਹੋਣ ਵਾਲੇ ਵਿਸ਼ਵ ਕੱਪ ਲਈ ਸਿੱਧੇ ਕੁਆਲੀਫਾਈ ਕਰਨ ਤੋਂ ਖੁੰਝ ਗਈ ਹੈ। ਭਾਰਤ ਨੇ ਹਮਲਾਵਰ ਸ਼ੁਰੂਆਤ ਕੀਤੀ ਅਤੇ ਪਹਿਲੇ ਹੀ ਮਿੰਟ ਵਿੱਚ ਨਵਨੀਤ ਕੌਰ ਨੇ ਪੈਨਲਟੀ ਕਾਰਨਰ ਨੂੰ ਗੋਲ ਵਿੱਚ ਬਦਲ ਕੇ ਟੀਮ ਨੂੰ ਲੀਡ ਦਿਵਾਈ। ਇਸ ਤੋਂ ਬਾਅਦ ਚੀਨ ਨੇ ਭਾਰਤ ’ਤੇ ਦਬਦਬਾ ਬਣਾਈ ਰੱਖਿਆ ਤੇ ਫਾਈਨਲ ਦਾ ਖਿਤਾਬ ਜਿੱਤ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement