ਜਖ਼ਮੀ ਹੇਜ਼ਲਵੁੱਡ ਦੇ ਵਿਸ਼ਵ ਕੱਪ ਤਕ ਫ਼ਿਟ ਹੋਣ ਦੀ ਆਸ
Published : Feb 15, 2019, 9:58 am IST
Updated : Feb 15, 2019, 9:58 am IST
SHARE ARTICLE
Josh Hazlewood
Josh Hazlewood

ਆਸਟ੍ਰੇਲੀਆਈ ਤੇਜ਼ ਗੇਂਦਬਾਜ਼ ਜੋਸ਼ ਹੇਜ਼ਲਵੁੱਡ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਵਿਸ਼ਵ ਕੱਪ ਤਕ ਪੂਰੀ ਤਰ੍ਹਾਂ ਫਿੱਟ ਹੋਣ ਦੀ ਉਮੀਦ ਹੈ.....

ਸਿਡਨੀ : ਆਸਟ੍ਰੇਲੀਆਈ ਤੇਜ਼ ਗੇਂਦਬਾਜ਼ ਜੋਸ਼ ਹੇਜ਼ਲਵੁੱਡ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਵਿਸ਼ਵ ਕੱਪ ਤਕ ਪੂਰੀ ਤਰ੍ਹਾਂ ਫਿੱਟ ਹੋਣ ਦੀ ਉਮੀਦ ਹੈ। ਉਸਦਾ ਇਸ ਹਫ਼ਤੇ ਸਕੈਨ ਹੋਵੇਗਾ ਜਿਸ ਵਿਚ ਇਹ ਨਿਸ਼ਚਿਤ ਹੋਵੇਗਾ ਕਿ ਉਹ ਕਦੋਂ ਤਕ ਵਾਪਸੀ ਕਰ ਸਕਦੇ ਹਨ। ਆਸਟ੍ਰੇਲੀਆਈ ਉਪ ਕਪਤਾਨ ਹੇਜ਼ਲਵੁੱਡ ਪਿੱਠ ਦੇ ਦਰਦ ਕਾਰਨ ਸ਼੍ਰੀਲੰਕਾ ਵਿਰੁਧ ਹਾਲ ਵਿਚ ਦੋ ਟੈਸਟ ਮੈਚ ਨਹੀਂ ਖੇਡ ਸਕੇ ਸੀ। ਉਹ ਭਾਰਤ ਅਤੇ ਪਾਕਿਸਤਾਨ ਵਿਰੁਧ ਸੀਮਿਤ ਓਵਰਾਂ ਦੀ ਆਗਾਮੀ ਲੜੀ ਵਿਚ ਵੀ ਨਹੀਂ ਖੇਡ ਸਕਣਗੇ।

ਹੇਜ਼ਲਵੁੱਡ ਨੇ ਕਿਹਾ ਕਿ ਉਸ ਨੂੰ ਵਿਸ਼ਵ ਕੱਪ ਦੇ ਅਭਿਆਸ ਮੈਚਾਂ ਵਿਚ ਵਾਪਸੀ ਕਰਨ ਨੂੰ ਆਪਣਾ ਟੀਚਾ ਬਣਾਇਆ ਹੋਇਆ ਹੈ ਅਤੇਅਜ ਹੋਣ ਵਾਲੇ ਸਕੈਨ ਨਾਲ ਉਨ੍ਹਾਂ ਦੀ ਪ੍ਰਗਤੀ ਦੀ ਤਸਵੀਰ ਵੀ ਸਪੱਸ਼ਟ ਹੋ ਜਾਵੇਗੀ। (ਭਾਸ਼ਾ)

SHARE ARTICLE

ਏਜੰਸੀ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement