T20 World Cup : ਭਾਰਤ ਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਅੱਜ
Published : Feb 15, 2026, 6:27 am IST
Updated : Feb 15, 2026, 12:03 pm IST
SHARE ARTICLE
India vs Pakistan match today T20 World Cup
India vs Pakistan match today T20 World Cup

ਸ੍ਰੀਲੰਕਾ ਦੇ ਕੋਲੰਬੋ ਸਟੇਡੀਅਮ 'ਚ ਹੋਵੇਗਾ ਮੁਕਾਬਲਾ

ਕੋਲੰਬੋ : ਟੀ-20 ਵਿਸ਼ਵ ਕੱਪ ਵਿਚ ਅੱਜ ਕੋਲੰਬੋ ਵਿਖੇ ਹੋਣ ਵਾਲੇ ਭਾਰਤ ਅਤੇ ਪਾਕਿਸਤਾਨ ਦੇ ਹਾਈ-ਵੋਲਟੇਜ ਮੁਕਾਬਲੇ ’ਤੇ ਪੂਰੀ ਦੁਨੀਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਸ ਮਹਾਂ-ਮੁਕਾਬਲੇ ਤੋਂ ਪਹਿਲਾਂ ਭਾਰਤੀ ਸਲਾਮੀ ਬੱਲੇਬਾਜ਼ ਅਭਿਸ਼ੇਕ ਸ਼ਰਮਾ ਦੀ ਫਿਟਨੈੱਸ ਸਭ ਤੋਂ ਵੱਡੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ।

ਅਭਿਸ਼ੇਕ ਸਿਹਤ ਖ਼ਰਾਬ ਹੋਣ ਕਾਰਨ ਪਿਛਲਾ ਮੈਚ ਨਹੀਂ ਖੇਡ ਸਕੇ ਸਨ ਅਤੇ ਹੁਣ ਪਾਕਿਸਤਾਨ ਵਿਰੁਧ ਉਨ੍ਹਾਂ ਦੇ ਮੈਦਾਨ ਵਿਚ ਉਤਰਨ ਨੂੰ ਲੈ ਕੇ ਸਸਪੈਂਸ ਬਰਕਰਾਰ ਹੈ। ਭਾਵੇਂ ਪਾਕਿਸਤਾਨ ਦੀ ਟੀਮ ਦੋ ਹਫ਼ਤੇ ਪਹਿਲਾਂ ਹੀ ਕੋਲੰਬੋ ਪਹੁੰਚ ਗਈ ਸੀ ਪਰ ਭਾਰਤੀ ਟੀਮ ਅਜੇ ਬੀਤੇ ਦਿਨ ਉਥੇ ਪਹੁੰਚੀ ਹੈ। 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement