Auto Refresh
Advertisement

News, Sports, 15 Jul 2021

ਸਰਕਾਰੀ ਸਕੂਲਾਂ ‘ਚ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ 6.43 ਕਰੋੜ ਰੁਪਏ ਮਨਜ਼ੂਰ: ਵਿਜੈ ਇੰਦਰ ਸਿੰਗਲਾ

832 ਸਰਕਾਰੀ ਸਕੂਲਾਂ ਦੇ ਸਮਾਰਟ ਕਲਾਸਰੂਮਾਂ ‘ਚ ਪੇਂਟ ਅਤੇ ਹੋਰ ਨਵੀਨੀਕਰਨ ਕਾਰਜਾਂ 'ਤੇ ਵੀ ਖ਼ਰਚੇ ਜਾਣਗੇ 73.38 ਲੱਖ ਰੁਪਏ: ਸਕੂਲ ਸਿੱਖਿਆ ਮੰਤਰੀ

15 Jul 2021 6:08 PM

ਸਾਬਕਾ ਫੌਜੀ ਕਤਲ ਮਾਮਲੇ ‘ਚ ਅਇਆ ਨਵਾਂ ਮੋੜ, ਇਸ ਵਿਅਕਤੀ ਨੇ ਲਈ ਕਤਲ ਦੀ ਜ਼ਿੰਮੇਵਾਰੀ

ਇਕ ਵਿਅਕਤੀ ਵਲੋਂ ਫੇਸਬੁੱਕ ’ਤੇ ਪੋਸਟ ਸ਼ੇਅਰ ਕਰ ਕੇ ਸਾਬਕਾ ਫੌਜੀ ਦੇ ਕਤਲ ਦੀ ਜ਼ਿੰਮੇਵਾਰੀ ਲਈ ਗਈ ਹੈ।

15 Jul 2021 5:56 PM

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰਜ਼ਾ ਮੁਆਫੀ ਦਾ ਐਲਾਨ ਗੋਗਲੂਆਂ ਤੋਂ ਮਿੱਟੀ ਝਾੜਨ ਸਮਾਨ:ਕੁਲਤਾਰ ਸੰਧਵਾਂ

ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਸਾਢੇ ਚਾਰ ਸਾਲ ਬੀਤ ਜਾਣ 'ਤੇ ਮਜ਼ਦੂਰ ਪਰਿਵਾਰ ਦਾ ਕੇਵਲ 20,000 ਰੁਪਏ ਦਾ ਕਰਜ਼ਾ ਮੁਆਫ ਕੀਤਾ

15 Jul 2021 5:45 PM

ਸੜਕਾਂ 'ਤੇ ਝਾੜੂ ਲਗਾਉਣ ਵਾਲੀ ਮਹਿਲਾ ਬਣੀ ਅਫ਼ਸਰ, ਵਿਆਹ ਤੋਂ 5 ਸਾਲ ਬਾਅਦ ਹੀ ਛੱਡ ਗਿਆ ਸੀ ਪਤੀ

ਸੜਕਾਂ ’ਤੇ ਝਾੜੂ ਲਗਾ ਕੇ ਅਪਣੇ ਦੋ ਬੱਚਿਆਂ ਦਾ ਪਾਲਣ ਪੋਸ਼ਣ ਕਰਨ ਵਾਲੀ ਮਹਿਲਾ ਨੇ ਰਾਜਸਥਾਨ ਪ੍ਰਬੰਧਕੀ ਪ੍ਰੀਖਿਆ ਵਿਚ ਸਫਲਤਾ ਹਾਸਲ ਕੀਤੀ ਹੈ।

15 Jul 2021 5:19 PM

ਨਵਜੋਤ ਸਿੰਘ ਸਿੱਧੂ ਹੋਣਗੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ

 ਉਥੇ ਹੀ ਦੋ ਕਾਰਜਕਾਰੀ ਪ੍ਰਧਾਨ ਬਣਾਏ ਗਏ ਹਨ ਜਿਨ੍ਹਾਂ 'ਚ ਜਲੰਧਰ ਤੋਂ ਸੰਤੋਖ ਚੌਧਰੀ ਤੇ ਵਿਜੇ ਇੰਦਰ ਸਿੰਗਲਾ ਦਾ ਨਾਂਅ ਸ਼ਾਮਿਲ ਹੈ।

15 Jul 2021 5:07 PM

'ਆਮ ਆਦਮੀ ਪਾਰਟੀ ਮੁਆਫ਼ੀ ਮੰਗ ਪਾਰਟੀ, ਆਪ ਬੜਬੋਲੀ ਨੇਤਾ ਨੂੰ ਬਰਖ਼ਾਸਤ ਕਰੇ'

20 ਜੁਲਾਈ ਨੂੰ ਸੰਗਰੂਰ ਰੋਸ ਮਾਰਚ ਕਰਕੇ ਭਗਵੰਤ ਮਾਨ ਦੀ ਕੋਠੀ ਘੇਰਾਂਗੇ

15 Jul 2021 4:50 PM

PM ਮੋਦੀ 16 ਜੁਲਾਈ ਨੂੰ ਕਰਨਗੇ ਆਧੁਨਿਕ ਦਿਖ ਵਾਲੇ ਗਾਂਧੀਨਗਰ ਕੈਪੀਟਲ ਰੇਲਵੇ ਸਟੇਸ਼ਨ ਦਾ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਵਰਚੁਅਲ ਤਰੀਕੇ ਰਾਹੀਂ ਸਟੇਸ਼ਨ ਦਾ ਉਦਘਾਟਨ ਕਰਨਗੇ।

15 Jul 2021 4:40 PM

ਜ਼ੋਰ ਸ਼ੋਰ ਨਾਲ ਕਿਸਾਨਾਂ ਦੇ ਮੁੱਦੇ ਸੰਸਦ ਦੇ ਸੈਸ਼ਨ ਵਿਚ ਚੁੱਕਾਂਗੇ- ਭਗਵੰਤ ਮਾਨ

ਭਗਵੰਤ ਮਾਨ ਨੇ ਕਿਹਾ ਕਿ 'ਆਪ' ਸ਼ੁਰੂ ਤੋਂ ਹੀ ਕਿਸਾਨਾਂ ਦੀ ਆਵਾਜ਼ ਬੁਲੰਦ ਕਰਦੀ ਆਈ ਹੈ ਤੇ ਇਸ ਸੰਸਦ ਦੇ ਸੈਸ਼ਨ ਦੌਰਾਨ ਵੀ ਜ਼ੋਰ ਸ਼ੋਰ ਨਾਲ ਕਿਸਾਨਾਂ ਦੇ ਮੁੱਦੇ ਚੁੱਕੇ ਜਾਣਗੇ

15 Jul 2021 4:36 PM