Shubman Gill News: ਭਾਰਤ ਬਨਾਮ ਨਿਊਜ਼ੀਲੈਂਡ ਸੈਮੀਫਾਈਨਲ, ਸ਼ੁਭਮਨ ਗਿੱਲ ਨੇ ਜੜਿਆ ਅਰਧ ਸੈਂਕੜਾ 

By : GAGANDEEP

Published : Nov 15, 2023, 3:14 pm IST
Updated : Nov 15, 2023, 3:23 pm IST
SHARE ARTICLE
Shubman Gill Half Century in IND vs NZ ICC World Cup 2023 Semifinal News
Shubman Gill Half Century in IND vs NZ ICC World Cup 2023 Semifinal News

Shubman Gill News: ਭਾਰਤੀ ਟੀਮ ਕਰ ਰਹੇ ਚੰਗਾ ਪ੍ਰਦਰਸ਼ਨ

Shubman Gill Half Century in IND vs NZ ICC World Cup 2023 Semifinal News: ਵਨਡੇ ਵਿਸ਼ਵ ਕੱਪ 2023 ਦੇ ਪਹਿਲੇ ਸੈਮੀਫਾਈਨਲ 'ਚ ਭਾਰਤੀ ਟੀਮ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰ ਰਹੀ ਹੈ। ਭਾਰਤ ਦੀ ਪਹਿਲੀ ਵਿਕਟ 71 ਦੌੜਾਂ 'ਤੇ ਡਿੱਗੀ ਹੈ। ਕਪਤਾਨ ਰੋਹਿਤ ਸ਼ਰਮਾ 29 ਗੇਂਦਾਂ ਵਿੱਚ 47 ਦੌੜਾਂ ਬਣਾ ਕੇ ਆਊਟ ਹੋਏ। ਟਿਮ ਸਾਊਦੀ ਦੀ ਗੇਂਦ 'ਤੇ ਛੱਕਾ ਲਗਾਉਣ ਦੀ ਕੋਸ਼ਿਸ਼ ਕਰਦੇ ਹੋਏ ਉਹ ਕੇਨ ਵਿਲੀਅਮਸਨ ਦੇ ਹੱਥੋਂ ਕੈਚ ਹੋ ਗਏ।

ਇਹ ਇੱਕ ਮੁਸ਼ਕਲ ਕੈਚ ਸੀ ਪਰ ਵਿਲੀਅਮਸਨ ਨੇ ਸ਼ਾਨਦਾਰ ਕੈਚ ਲਿਆ। ਹੁਣ ਵਿਰਾਟ ਕੋਹਲੀ ਸ਼ੁਭਮਨ ਗਿੱਲ ਦੇ ਨਾਲ ਕ੍ਰੀਜ਼ 'ਤੇ ਹਨ। ਨੌਂ ਓਵਰਾਂ ਬਾਅਦ ਭਾਰਤ ਦਾ ਸਕੋਰ 128/1 ਹੈ।  ਉਥੇ ਹੀ ਸ਼ੁਭਮਨ ਗਿੱਲ ਨੇ 41 ਗੇਂਦਾਂ ਵਿੱਚ ਆਪਣਾ ਅਰਧ ਸੈਂਕੜਾ ਪੂਰਾ ਕੀਤਾ। ਵਨਡੇ ਕ੍ਰਿਕਟ 'ਚ ਇਹ ਉਸ ਦਾ 13ਵਾਂ ਅਰਧ ਸੈਂਕੜਾ ਹੈ। ਉਸ ਦੀ ਸ਼ਾਨਦਾਰ ਪਾਰੀ ਦੀ ਬਦੌਲਤ ਟੀਮ ਇੰਡੀਆ ਚੰਗੇ ਸਕੋਰ ਵੱਲ ਵਧ ਰਹੀ ਹੈ। 15 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 128/1 ਹੈ।

Location: India, Maharashtra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement