ਦਿਲ ਦਾ ਦੌਰਾ ਪੈਣ ਨਾਲ ਕ੍ਰਿਕਟਰ ਹਾਰਦਿਕ ਪਾਂਡਿਆਂ ਦੇ ਪਿਤਾ ਦਾ ਹੋਇਆ ਦੇਹਾਂਤ
Published : Jan 16, 2021, 11:55 am IST
Updated : Jan 16, 2021, 11:56 am IST
SHARE ARTICLE
hardik
hardik

ਪਿਤਾ ਦੇ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਹਾਰਦਿਕ ਪਾਂਡਿਆ ਅਤੇ ਕਰੂਨਾਲ ਪਾਂਡਿਆ ਆਪਣੇ ਘਰ ਲਈ ਰਵਾਨਾ ਹੋ ਗਏ।

ਨਵੀਂ ਦਿੱਲੀ -  ਭਾਰਤੀ ਕ੍ਰਿਕਟ ਟੀਮ ਦੇ ਹਰਫਨਮੌਲਾ ਖਿਡਾਰੀ ਹਾਰਦਿਕ ਪਾਂਡਿਆ ਦੇ ਪਿਤਾ ਹਿਮਾਂਸ਼ੂ ਪਾਂਡਿਆ ਦਾ ਦਿਹਾਂਤ ਹੋ ਗਿਆ। ਦੱਸ ਦੇਈਏ ਇਨ੍ਹਾਂ ਦੀ ਮੌਤ ਘਰ 'ਚ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਦੋਵੇਂ ਭਰਾ ਬੜੌਦਾ ਲਈ ਸੱਯਦ ਮੁਸ਼ਤਾਕ ਅਲੀ ਟੀ-20 ਟੂਰਨਾਮੈਂਟ ਖੇਡ ਰਹੇ ਸਨ। ਪਿਤਾ ਦੇ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਹਾਰਦਿਕ ਪਾਂਡਿਆ ਅਤੇ ਕਰੂਨਾਲ ਪਾਂਡਿਆ ਆਪਣੇ ਘਰ ਲਈ ਰਵਾਨਾ ਹੋ ਗਏ।

brother

ਹਾਰਦਿਕ ਤੇ ਕੁਣਾਲ ਨੂੰ ਕ੍ਰਿਕਟਰ ਬਣਾਉਣ 'ਚ ਉਨ੍ਹਾਂ ਦੇ ਪਿਤਾ ਦਾ ਖਾਸ ਯੋਗਦਾਨ ਰਿਹਾ। ਆਰਥਿਕ ਹਾਲਤ ਕਮਜ਼ੋਰ ਹੋਣ ਦੇ ਬਾਵਜੂਦ ਦੋਵੇਂ ਬੇਟਿਆਂ ਨੂੰ ਕਿਰਨ ਮੋਰੇ ਅਕੈਡਮੀ 'ਚ ਭੇਜਿਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement