IND ਬਨਾਮ AUS T20: PCA ਸਟੇਡੀਅਮ ਅਤੇ ਇਸਦੇ ਨਾਲ ਲੱਗਦੇ ਖੇਤਰ ਨੂੰ ਐਲਾਨਿਆ ਗਿਆ ਨੋ-ਫਲਾਈ ਜ਼ੋਨ
Published : Sep 17, 2022, 4:47 pm IST
Updated : Sep 17, 2022, 4:47 pm IST
SHARE ARTICLE
PCA Stadium
PCA Stadium

ਇਹ ਹੁਕਮ 18 ਤੋਂ 20 ਸਤੰਬਰ ਤੱਕ ਰਹੇਗਾ ਲਾਗੂ

 

 ਮੁਹਾਲੀ: ਪ੍ਰਸ਼ੰਸਕਾਂ ਨੇ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ 20 ਸਤੰਬਰ ਨੂੰ ਹੋਣ ਵਾਲੇ ਟੀ-20 ਮੈਚ ਦੇ ਦਿਨ ਗਿਣਨੇ ਸ਼ੁਰੂ ਕਰ ਦਿੱਤੇ ਹਨ। ਕ੍ਰਿਕਟ ਪ੍ਰੇਮੀਆਂ ਨੇ ਵੀ ਟਿਕਟਾਂ ਖਰੀਦ ਲਈਆਂ ਹਨ। ਇਸ ਦੇ ਨਾਲ ਹੀ ਮੁਹਾਲੀ ਦੇ ਪੀਸੀਏ ਸਟੇਡੀਅਮ ਵਿੱਚ ਹੋਣ ਵਾਲੇ ਇਸ ਮੈਚ ਲਈ ਪ੍ਰਸ਼ਾਸਨ ਨੇ ਵੀ ਪੂਰੀ ਤਿਆਰੀ ਕਰ ਲਈ ਹੈ।

ਇਸ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਅਮਿਤ ਤਲਵਾੜ ਨੇ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਪੀ.ਸੀ.ਏ. ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਟੇਡੀਅਮ ਦੇ ਅੰਦਰ ਅਤੇ ਆਲੇ-ਦੁਆਲੇ ਡਰੋਨ ਉਡਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਉਨ੍ਹਾਂ ਵੱਲੋਂ ਇਸ ਨੂੰ ਨੋ ਫਲਾਇੰਗ ਜ਼ੋਨ ਐਲਾਨਿਆ ਗਿਆ ਹੈ। ਇਸ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੇ ਫਲਾਇੰਗ ਆਬਜੈਕਟ ਡਰੋਨ ਅਤੇ ਮਾਨਵ ਰਹਿਤ ਏਰੀਅਲ ਵਹੀਕਲਜ਼ (ਫਲਾਇੰਗ ਆਬਜੈਕਟ ਡਰੋਨ ਅਤੇ ਮਾਨਵ ਰਹਿਤ ਏਰੀਅਲ ਵਹੀਕਲਜ਼) 'ਤੇ ਪੂਰਨ ਪਾਬੰਦੀ ਹੋਵੇਗੀ।ਇਹ ਹੁਕਮ 18 ਤੋਂ 20 ਸਤੰਬਰ ਤੱਕ ਲਾਗੂ ਰਹੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement