ਖ਼ਬਰਾਂ |

ਤਾਜ਼ਾ |

ਬੀ.ਸੀ.ਸੀ.ਆਈ ਨੇ ਸ਼ਮੀ ਦੀ ਪਤਨੀ ਹਸੀਨ ਜਹਾਂ ਤੋਂ ਕੀਤੀ ਪੁੱਛਗਿੱਛ
Published : Mar 18, 2018, 3:32 pm IST
Updated : Mar 18, 2018, 3:34 pm IST
SHARE ARTICLE
hasin jha
hasin jha

ਬੀ.ਸੀ.ਸੀ.ਆਈ ਨੇ ਸ਼ਮੀ ਦੀ ਪਤਨੀ ਹਸੀਨ ਜਹਾਂ ਤੋਂ ਕੀਤੀ ਪੁੱਛਗਿੱਛ

ਨਵੀਂ ਦਿੱਲੀ : ਭਾਰਤੀ ਕ੍ਰਿਕਟਰ ਮੁਹੰਮਦ ਸ਼ਮੀ 'ਤੇ ਮੈਚ ਫਿਕਸਿੰਗ ਦਾ ਦੋਸ਼ ਲਾਉਣ ਵਾਲੀ ਹਸੀਨ ਜਹਾਂ ਤੋਂ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੇ ਪੁੱਛਗਿੱਛ ਕੀਤੀ। ਸ਼ਨੀਵਾਰ ਨੂੰ ਬੀ.ਸੀ.ਸੀ.ਆਈ. ਦੀ ਐਂਟੀ ਕਰੱਪਸ਼ਨ ਵਿੰਗ ਦੇ ਚਾਰ ਅਧਿਕਾਰੀ ਕੋਲਕਾਤਾ ਪਹੁੰਚੇ। ਜਿੱਥੇ ਹਸੀਨ ਜਹਾਂ ਤੋਂ ਪੁੱਛਗਿੱਛ ਕੀਤੀ ਗਈ। ਮਿਲੀ ਜਾਣਕਾਰੀ ਦੇ ਮੁਤਾਬਕ ਸ਼ਨੀਵਾਰ ਨੂੰ ਹਸੀਨ ਦਾ ਕਾਫੀ ਸਮਾਂ ਲਾਲ ਬਾਜ਼ਾਰ ਸਿਟੀ ਪੁਲਸ ਹੈਡਕੁਆਰਟਰ 'ਚ ਬੀਤਿਆ। ਇੱਥੇ ਹਸੀਨ ਜਹਾਂ ਤੋਂ ਸ਼ਮੀ ਵਿਵਾਦ 'ਚ ਗੱਲਬਾਤ ਕੀਤੀ ਗਈ। 

hasin jhahasin jha

ਜ਼ਿਕਰਯੋਗ ਹੈ ਕਿ ਹਸੀਨ ਜਹਾਂ ਨੇ ਕ੍ਰਿਕਟਰ ਪਤੀ ਸ਼ਮੀ 'ਤੇ ਘਰੇਲੂ ਹਿੰਸਾ, ਨਾਜਾਇਜ਼ ਸਬੰਧ ਕਾਇਮ ਰੱਖਣ ਅਤੇ ਮੈਚ ਫਿਕਸਿੰਗ ਦਾ ਦੋਸ਼ ਵੀ ਲਾਇਆ ਸੀ। ਦੱਸ ਦਈਏ ਕਿ ਮੈਚ ਫਿਕਸਿੰਗ ਦੇ ਦੋਸ਼ 'ਤੇ ਬੋਰਡ ਨੇ ਜਾਂਚ ਦੇ ਬਾਅਦ ਹੀ ਕੋਈ ਫੈਸਲਾ ਲੈਣ ਦਾ ਫੈਸਾਲਾ ਕੀਤਾ ਹੈ। ਮੀਡੀਆ ਰਿਪੋਰਟ ਦੇ ਮੁਤਾਬਕ ਐਂਟੀ ਕਰੱਪਸ਼ਨ ਵਿੰਗ ਦੇ ਅਧਿਕਾਰੀਆਂ ਨੇ ਹਸੀਨ ਜਹਾਂ ਤੋਂ ਇਲਾਵਾ ਉਨ੍ਹਾਂ ਦੇ ਪਿਤਾ ਅਤੇ ਦੋ ਧੀਆਂ ਤੋਂ ਵੀ ਇਸ ਮਾਮਲੇ 'ਚ ਪੁੱਛਗਿੱਛ ਕੀਤੀ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement