ਹਰਭਜਨ ਸਿੰਘ ਨੂੰ ਹੋਇਆ ਕੋਰੋਨਾ, ਘਰ 'ਚ ਕੀਤਾ ਕੁਆਰੰਟੀਨ
Published : Jan 21, 2022, 1:47 pm IST
Updated : Jan 21, 2022, 1:47 pm IST
SHARE ARTICLE
Harbhajan sing
Harbhajan sing

ਸੋਸ਼ਲ ਮੀਡੀਆ ‘ਤੇ ਦਿੱਤੀ ਜਾਣਕਾਰੀ

 

ਨਵੀਂ ਦਿੱਲੀ: ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਸ਼ੁੱਕਰਵਾਰ ਨੂੰ ਹਰਭਜਨ ਸਿੰਘ ਨੇ ਟਵਿਟਰ 'ਤੇ ਇਹ ਜਾਣਕਾਰੀ ਦਿੱਤੀ, ਉਹ ਇਸ ਸਮੇਂ ਆਪਣੇ ਘਰ 'ਚ ਕੁਆਰੰਟੀਨ 'ਚ ਹਨ।

Harbhajan Singh Announce RetirementHarbhajan Singh 

ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਮੈਂ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ, ਮੇਰੇ ਸਰੀਰ ਵਿਚ ਹਲਕੇ ਲੱਛਣ ਪਾਏ ਗਏ ਹਨ। ਮੈਂ ਆਪਣੇ ਘਰ ਵਿੱਚ ਖ਼ੁਦ ਨੂੰ ਕੁਆਰੰਟੀਨ ਕਰ ਲਿਆ ਹੈ, ਮੈਂ ਸਾਰੀਆਂ ਸਾਵਧਾਨੀਆਂ ਵਰਤ ਰਿਹਾ ਹਾਂ।

 

ਸਾਬਕਾ ਕ੍ਰਿਕਟਰ ਨੇ ਅਪੀਲ ਕਰਦੇ ਹੋਏ ਕਿਹਾ ਕਿ ਜੋ ਵੀ ਉਨ੍ਹਾਂ ਦੇ ਸੰਪਰਕ 'ਚ ਆਇਆ ਹੈ, ਉਹ ਤੁਰੰਤ ਆਪਣਾ ਟੈਸਟ ਕਰਵਾਉਣ ਅਤੇ ਆਪਣਾ ਖਿਆਲ ਰੱਖਣ। ਹਰਭਜਨ ਸਿੰਘ ਨੇ ਹਾਲ ਹੀ 'ਚ ਅੰਤਰਰਾਸ਼ਟਰੀ ਕ੍ਰਿਕਟ ਕਰੀਅਰ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਸੀ।

 

 

Harbhajan Singh Announce RetirementHarbhajan Singh 

 ਜਿਸ ਤੋਂ ਬਾਅਦ ਉਹ ਲਗਾਤਾਰ ਸੁਰਖੀਆਂ 'ਚ ਬਣੇ ਰਹੇ। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਵੀ ਹੋਣ ਜਾ ਰਹੀਆਂ ਹਨ, ਅਜਿਹੇ ਵਿੱਚ ਹਰਭਜਨ ਸਿੰਘ ਦੇ ਸਿਆਸਤ ਵਿੱਚ ਆਉਣ ਦੀਆਂ ਕਿਆਸਅਰਾਈਆਂ ਲਾਈਆਂ ਜਾ ਰਹੀਆਂ ਸਨ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement