MS ਧੋਨੀ ਦੇ ਘਰ ਵਿਚ ਕੋਰੋਨਾ ਦੀ ਦਸਤਕ, ਮਾਤਾ-ਪਿਤਾ ਦੀ ਰਿਪੋਰਟ ਪਾਜ਼ੇਟਿਵ
Published : Apr 21, 2021, 11:08 am IST
Updated : Apr 21, 2021, 11:08 am IST
SHARE ARTICLE
MS Dhoni's mother and father test positive for Covid-19
MS Dhoni's mother and father test positive for Covid-19

ਰਾਂਚੀ ਦੇ ਨਿੱਜੀ ਹਸਪਤਾਲ ਵਿਚ ਇਲਾਜ ਜਾਰੀ

ਰਾਂਚੀ: ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਦੇ ਘਰ ਵਿਚ ਕੋਰੋਨਾ ਵਾਇਰਸ ਨੇ ਦਸਤਕ ਦੇ ਦਿੱਤੀ ਹੈ। ਦਰਅਸਲ ਮਹਿੰਦਰ ਸਿੰਘ ਧੋਨੀ ਦੇ ਮਾਤਾ-ਪਿਤਾ ਕੋਰੋਨਾ ਵਾਇਰਸ ਪਾਜ਼ੇਟਿਵ ਪਾਏ ਗਏ ਹਨ। ਉਹਨਾਂ ਦਾ ਇਲਾਜ ਰਾਂਚੀ ਦੇ ਇਕ ਨਿੱਜੀ ਹਸਪਤਾਲ ਵਿਚ ਚੱਲ ਰਿਹਾ ਹੈ।

MS Dhoni's mother and father test positive for Covid-19MS Dhoni's mother and father test positive for Covid-19

ਡਾਕਟਰਾਂ ਮੁਤਾਬਕ ਧੋਨੀ ਦੇ ਪਿਤਾ ਪਾਨ ਸਿੰਘ ਅਤੇ ਮਾਤਾ ਦੇਵਿਕਾ ਦੇਵੀ ਦੀ ਸਿਹਤ ਫਿਲਹਾਲ ਠੀਕ ਹੈ। ਆਕਸੀਜਨ ਦਾ ਪੱਧਰ ਵੀ ਠੀਕ ਹੈ। ਦੱਸ ਦਈਏ ਕਿ ਇਹਨੀਂ ਦਿਨੀਂ ਮਹਿੰਦਰ ਸਿੰਘ ਧੋਨੀ ਆਈਪੀਐਲ ਮੈਚ ਖੇਡ ਰਹੇ ਹਨ।

MS Dhoni announces retirement MS Dhoni

ਕੋਰੋਨਾ ਵਾਇਰਸ ਦੇ ਚਲਦਿਆਂ ਆਈਪੀਐਲ ਬੰਦ ਸਟੇਡੀਅਮ ਵਿਚ ਖੇਡਿਆ ਜਾ ਰਿਹਾ ਹੈ। ਅੱਜ ਧੋਨੀ ਦੀ ਅਗਵਾਈ ਵਾਲੀ ਚੇਨਈ ਸੁਪਰਕਿੰਗਜ਼ ਦਾ ਮੁਕਾਬਲਾ ਕੋਲਕਾਤਾ ਨਾਈਟ ਰਾਈਡਰਜ਼ ਨਾਲ ਮੁੰਬਈ ਦੇ ਵਾਨਖੇੜੇ ਸਟੇਡੀਅਵ ਵਿਚ ਹੋਵੇਗਾ।

Location: India, Jharkhand, Ranchi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement