ਖ਼ਬਰਾਂ |

ਤਾਜ਼ਾ |

ਹਾਕੀ ਕੋਚ ਬਲਦੇਵ ਸਿੰਘ ਨੂੰ ਮਿਲੇਗਾ ਪਦਮਸ਼੍ਰੀ ਐਵਾਰਡ
Published : May 21, 2026, 6:32 am IST
Updated : May 21, 2026, 10:49 am IST
SHARE ARTICLE
Hockey coach Baldev Singh
Hockey coach Baldev Singh

25 ਮਈ ਨੂੰ ਰਾਸ਼ਟਰਪਤੀ ਦਰੌਪਦੀ ਮੁਰਮੂ ਵਲੋਂ ਉਨ੍ਹਾਂ ਨੂੰ ਇਸ ਅਵਾਰਡ ਨਾਲ ਨਿਵਾਜਿਆ ਜਾਵੇਗਾ

ਨਵੀਂ ਦਿੱਲੀ : ਦੇਸ਼ ਦੇ ਵੱਕਾਰੀ ਨਾਗਰਿਕ ਸਨਮਾਨਾਂ ’ਚੋਂ ਇਕ ‘ਪਦਮਸ਼੍ਰੀ’ ਇਸ ਵਾਰ ਪ੍ਰਸਿੱਧ ਹਾਕੀ ਕੋਚ ਬਲਦੇਵ ਸਿੰਘ ਨੂੰ ਦਿਤਾ ਜਾਵੇਗਾ। ਅਧਿਕਾਰੀਆਂ ਮੁਤਾਬਕ, 25 ਮਈ ਨੂੰ ਰਾਸ਼ਟਰਪਤੀ ਦਰੌਪਦੀ ਮੁਰਮੂ ਵਲੋਂ ਉਨ੍ਹਾਂ ਨੂੰ ਇਸ ਅਵਾਰਡ ਨਾਲ ਨਿਵਾਜਿਆ ਜਾਵੇਗਾ।

ਬਲਦੇਵ ਸਿੰਘ ਨੇ ਸ਼ਾਹਬਾਦ ਮਾਰਕੰਡਾ ਨੂੰ ਹਾਕੀ ਦੀ ਅਜਿਹੀ ਪਨੀਰੀ ਵਿਚ ਬਦਲ ਦਿਤਾ ਸੀ, ਜਿਸ ਨੂੰ ‘ਕੁਲੀਨ ਹਾਕੀ ਪ੍ਰਤਿਭਾ ਲਈ ਇਕ ਕਨਵੇਅਰ ਬੈਲਟ’ ਵਜੋਂ ਜਾਣਿਆ ਜਾਣ ਲੱਗਾ।

75 ਸਾਲ ਦੇ ਕੋਚ ਨੇ ਅਪਣੇ ਚਾਰ ਦਹਾਕਿਆਂ ਦੇ ਕਰੀਅਰ ਵਿਚ 80 ਤੋਂ ਵੱਧ ਕੌਮਾਂਤਰੀ ਖਿਡਾਰੀ ਅਤੇ 8 ਭਾਰਤੀ ਕਪਤਾਨ ਦੇਸ਼ ਨੂੰ ਦਿਤੇ ਹਨ। ਉਹ 2001 ਤੋਂ 2004 ਤਕ ਭਾਰਤੀ ਪੁਰਸ਼ ਟੀਮ ਦੇ ਮੁੱਖ ਕੋਚ ਰਹੇ ਅਤੇ ਉਨ੍ਹਾਂ ਦੀ ਅਗਵਾਈ ਵਿਚ ਭਾਰਤ ਨੇ 2004 ਵਿਚ ਏਸ਼ੀਆ ਕੱਪ ਵਿਚ ਸੋਨ ਤਗਮਾ ਜਿੱਤਿਆ ਸੀ।  

       

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking : ਬਹਿਬਲ ਕਲਾਂ ਗੋਲੀ ਕਾਂਡ 'ਚ ਸੁਖਬੀਰ ਬਾਦਲ ਦੀਆਂ ਵੱਧ ਸਕਦੀਆਂ ਮੁਸ਼ਕਲਾਂ

11 Jun 2026 3:03 PM

ਜਿਮ ਦੇ ਬਾਹਰ ਗੋ.ਲੀ.ਬਾ.ਰੀ ਦਾ ਵੀਡੀਓ ਆ ਗਿਆ ਸਾਹਮਣੇ, ਸੀਸੀਟੀਵੀ ਕੈਮਰੇ 'ਚ ਕੈਦ ਹੋਈ ਪੂਰੀ ਵਾਰਦਾਤ

11 Jun 2026 3:01 PM

ਕਾਗਜ਼ ਚੈੱਕ ਕਰਨ ਲਈ ਰੋਕੇ ਨੌਜਵਾਨਾਂ ਨੇ ਟ੍ਰੈਫਿਕ ਪੁਲਿਸ ਮੁਲਾਜ਼ਮ 'ਤੇ ਕੀਤਾ ਹਮਲਾ

09 Jun 2026 2:53 PM

ਕਿਸਾਨਾਂ ਦੀਆਂ ਇਹ ਮੌ/ਤਾਂ ਪੈਣਗੀਆਂ ਕਿਹੜੇ ਖਾਤੇ? ਹਰ ਸਾਲ 6000 ਤੋਂ ਵੱਧ ਹੁੰਦੀਆਂ ਮੌ/ਤਾਂ ਦਾ ਜ਼ਿੰਮੇਵਾਰ ਕੌਣ ?

08 Jun 2026 3:02 PM

'ਮੈਨੂੰ ਬਿੱਟੂ ਸਾਬ੍ਹ ਨਾਲ਼ ਹਮਦਰਦੀ ਹੈ, ਭਾਜਪਾ ਨੇ ਉਨ੍ਹਾਂ ਨੂੰ ਵਰਤ ਕੇ ਬਾਹਰ ਦਾ ਰਸਤਾ ਦਿਖਾਇਆ' : Malwinder Kang

07 Jun 2026 1:05 PM
Advertisement