ਮੁਹਾਲੀ 'ਚ ਖੇਡਿਆ ਗਿਆ ਪਹਿਲਾ ਟੀ -20 ਮੈਚ: ਆਸਟਰੇਲੀਆ ਨੇ ਭਾਰਤੀ ਟੀਮ ਨੂੰ ਚਾਰ ਵਿਕਟਾਂ ਨਾਲ ਹਰਾਇਆ
Published : Sep 21, 2022, 8:42 am IST
Updated : Sep 23, 2022, 12:26 pm IST
SHARE ARTICLE
Australia beat India by four wickets
Australia beat India by four wickets

ਟੀਮ ਇੰਡੀਆ ਨੇ ਇਸ ਫਾਰਮੈਟ ਦਾ ਸਭ ਤੋਂ ਵੱਡਾ ਸਕੋਰ ਆਸਟਰੇਲੀਆ ਦੇ ਖਿਲਾਫ ਬਣਾਇਆ, ਜਿਸ ਨੇ 4 ਵਿਕਟਾਂ 'ਤੇ 208 ਦੌੜਾਂ ਬਣਾਈਆਂ।

 

ਮੁਹਾਲੀ: ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦੇ ਪਹਿਲੇ ਮੈਚ 'ਚ ਆਸਟ੍ਰੇਲੀਆ ਨੇ ਭਾਰਤ ਨੂੰ ਚਾਰ ਵਿਕਟਾਂ ਨਾਲ ਹਰਾ ਦਿੱਤਾ। ਟੀਮ ਇੰਡੀਆ ਨੇ ਇਸ ਫਾਰਮੈਟ ਦਾ ਸਭ ਤੋਂ ਵੱਡਾ ਸਕੋਰ ਆਸਟਰੇਲੀਆ ਦੇ ਖਿਲਾਫ ਬਣਾਇਆ, ਜਿਸ ਨੇ 4 ਵਿਕਟਾਂ 'ਤੇ 208 ਦੌੜਾਂ ਬਣਾਈਆਂ।

ਵਾਬ 'ਚ ਕੰਗਾਰੂ ਟੀਮ ਨੇ 19.2 ਓਵਰਾਂ 'ਚ 6 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ। ਕੈਮਰੂਨ ਗ੍ਰੀਨ ਨੇ ਸਭ ਤੋਂ ਵੱਧ 61 ਦੌੜਾਂ ਬਣਾਈਆਂ। ਇਸ ਜਿੱਤ ਨਾਲ ਆਸਟ੍ਰੇਲੀਆ ਨੇ ਸੀਰੀਜ਼ 'ਚ 1-0 ਦੀ ਬੜ੍ਹਤ ਬਣਾ ਲਈ ਹੈ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।

ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 20 ਓਵਰਾਂ 'ਚ 6 ਵਿਕਟਾਂ ਦੇ ਨੁਕਸਾਨ 'ਤੇ 208 ਦੌੜਾਂ ਬਣਾਈਆਂ। ਇਹ ਮੈਚ ਮੰਗਲਵਾਰ ਨੂੰ ਮੁਹਾਲੀ ਦੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਆਈਐਸ ਬਿੰਦਰਾ ਸਟੇਡੀਅਮ ਵਿਚ ਖੇਡਿਆ ਗਿਆ। ਅਗਲਾ ਮੈਚ 23 ਸਤੰਬਰ ਨੂੰ ਨਾਗਪੁਰ ਦੇ ਵਿਦਰਭ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ 'ਚ ਖੇਡਿਆ ਜਾਵੇਗਾ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਭਰਾ-ਭਰਜਾਈ ਤੋਂ ਦੁਖੀ ਕੁੜੀ ਨੇ ਚੁੱਕਿਆ ਖੌਫਨਾਕ ਕਦਮ, ਹਾਕੀ ਦੀ ਸੀ ਨੈਸ਼ਨਲ ਪਲੇਅਰ ਪੁਲਿਸ ਨੇ ਭਰਾ ਨੂੰ ਕੀਤਾ ਗ੍ਰਿਫ਼ਤਾਰ

06 May 2024 4:04 PM

Rajpura ਵਿਖੇ Kisan ਦੀ ਹੋਈ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਤਾ ਅਲਟੀਮੇਟਮ, ਦੋ ਦਿਨਾਂ ਸਮਾਂ ਦਿੰਦੇ ਹਾਂ, ਨਹੀਂ ਤਾਂ

06 May 2024 1:42 PM

Breaking News: T20 World Cup ਦੇ ਮੈਚਾਂ ਦੌਰਾਨ ਅੱ+ਤਵਾਦੀ ਹਮਲਿਆਂ ਦੀ ਧਮਕੀ, Cricket ਜਗਤ ਲਈ ਪਰੇਸ਼ਾਨ ਕਰਨ ਵਾਲੀ

06 May 2024 1:13 PM

Cabinet Minister Dr. Baljit Kaur ਬੇਬਾਕ Interview Badal ‘ਤੇ ਧਰਿਆ ਤਵਾ, ਇਹਨਾਂ ਲੁੱਟਣ ਵਾਲਿਆਂ ਤੋਂ ਮਸਾਂ...

06 May 2024 12:55 PM

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

06 May 2024 10:58 AM
Advertisement