ਕੈਪਟਨ ਵੱਲੋਂ ਪੋਸਟ ਮੈਟ੍ਰਿਕ ਵਜ਼ੀਫਿਆਂ ਅਤੇ ਕਿਸਾਨਾਂ ਲਈ ਬਿਜਲੀ ਸਬਸਿਡੀ ਲਈ 322 ਕਰੋੜ ਰੁਪਏ ਜਾਰੀ
Published : Nov 21, 2018, 6:19 pm IST
Updated : Apr 10, 2020, 12:22 pm IST
SHARE ARTICLE
Captain Amrinder Singh
Captain Amrinder Singh

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ 'ਤੇ ਵਿੱਤ ਵਿਭਾਗ ਨੇ ਅੱਜ ਪੋਸਟ ਮੈਟ੍ਰਿਕ ਵਜ਼ੀਫਿਆਂ ਅਤੇ ਕਿਸਾਨਾਂ ਲਈ ਬਿਜਲੀ ਸਬਸਿਡੀ ਵਾਸਤੇ...

ਚੰਡੀਗੜ (ਸ.ਸ.ਸ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ 'ਤੇ ਵਿੱਤ ਵਿਭਾਗ ਨੇ ਅੱਜ ਪੋਸਟ ਮੈਟ੍ਰਿਕ ਵਜ਼ੀਫਿਆਂ ਅਤੇ ਕਿਸਾਨਾਂ ਲਈ ਬਿਜਲੀ ਸਬਸਿਡੀ ਵਾਸਤੇ 322 ਕਰੋੜ ਰੁਪਏ ਜਾਰੀ ਕੀਤੇ ਹਨ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਮੁਤਾਬਕ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਵਿਭਾਗ ਨੂੰ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਤਹਿਤ ਸਾਲ 2016-17 ਦੀ ਅਦਾਇਗੀ ਲਈ 172 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਇਸੇ ਤਰ੍ਹਾਂ ਕਿਸਾਨਾਂ ਦੀ ਖੇਤੀ ਬਿਜਲੀ ਸਬਸਿਡੀ ਲਈ ਪਾਵਰਕਾਮ ਨੂੰ 150 ਕਰੋੜ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸਾਰੇ ਵਿਭਾਗਾਂ ਨੂੰ ਹਦਾਇਤਾਂ ਜਾਰੀਆਂ ਕੀਤੀਆਂ ਹੋਈਆਂ ਹਨ ਕਿ ਵਿੱਤੀ ਅਨੁਸ਼ਾਸਨ ਅਤੇ ਵਾਧੂ ਖਰਚਿਆਂ ਵਿੱਚ ਕਟੌਤੀ ਕਰਕੇ ਵਿੱਤੀ ਪ੍ਰਬੰਧ ਕੀਤੇ ਜਾਣ ਤਾਂ ਕਿ ਸੂਬੇ ਦੀ ਆਰਥਿਕ ਸਥਿਤੀ ਹੋਰ ਮਜ਼ਬੂਤ ਬਣਾਈ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement