ਪਾਰਟੀ ਪ੍ਰਧਾਨ ਜੇ ਪੀ ਨੱਡਾ ਨੇ ਕਈ ਵੱਡੇ ਆਗੂਆਂ ਨਾਲ ਕੀਤੀ ਮੀਟਿੰਗ 
Published : Jan 22, 2021, 1:24 am IST
Updated : Jan 22, 2021, 1:24 am IST
SHARE ARTICLE
IMAGE
IMAGE

ਪਾਰਟੀ ਪ੍ਰਧਾਨ ਜੇ ਪੀ ਨੱਡਾ ਨੇ ਕਈ ਵੱਡੇ ਆਗੂਆਂ ਨਾਲ ਕੀਤੀ ਮੀਟਿੰਗ 


ਦਿੱਲੀ, 21 ਜਨਵਰੀ: ਮਿਸ਼ਨ ਬੰਗਾਲ ਨੂੰ ਜਿੱਤਣ ਲਈ ਬੀਜੇਪੀ ਨੇ ਪੂਰੀ ਜਾਨ ਨਾਲ ਲਗਾ ਰਹੀ ਹੈ | ਇਸ ਸਾਲ ਅਪ੍ਰੈਲ-ਮਈ ਦੇ ਮਹੀਨੇ ਵਿਚ ਪਛਮੀ ਬੰਗਾਲ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਜਿਸ ਲਈ ਭਾਜਪਾ ਪੂਰੇ ਜ਼ੋਰ ਨਾਲ ਪ੍ਰਚਾਰ ਕਰ ਰਹੀ ਹੈ | ਇਸ ਦੇ ਨਾਲ ਹੀ ਜ਼ਮੀਨੀ ਰਣਨੀਤੀ ਵੀ ਤਿਆਰ ਕੀਤੀ ਜਾ ਰਹੀ ਹੈ |
ਭਾਜਪਾ ਦਾ ਮਿਸ਼ਨ ਬੰਗਾਲ: ਭਾਜਪਾ ਪ੍ਰਧਾਨ ਜੇ ਪੀ ਨੱਡਾ ਨੇ ਮਿਸ਼ਨ ਬੰਗਾਲ ਦੇ ਤਹਿਤ ਦਿੱਲੀ ਵਿਚ ਇਕ ਮਹੱਤਵਪੂਰਨ ਬੈਠਕ ਕੀਤੀ | ਬੈਠਕ ਵਿਚ ਕੇਂਦਰ ਅਤੇ ਰਾਜ ਦੇ ਕਈ ਮੰਤਰੀਆਂ ਸਣੇ ਭਾਜਪਾ ਦੇ ਬੰਗਾਲ ਇੰਚਾਰਜ ਕੈਲਾਸ਼ ਵਿਜੇ ਵਰਗੀਆਂ ਹਸਤੀਆਂ ਸ਼ਾਮਲ ਹੋਈਆ | ਮੰਨਿਆ ਜਾਂਦਾ ਹੈ ਕਿ ਇਹ ਮੁਲਾਕਾਤ ਪ੍ਰਧਾਨ ਮੰਤਰੀ ਮੋਦੀ ਦੀ ਬੰਗਾਲ ਯਾਤਰਾ ਦੀ ਤਿਆਰੀ ਲਈ ਕੀਤੀ ਗਈ ਸੀ, ਕਿਉਾਕਿ ਪ੍ਰਧਾਨ ਮੰਤਰੀ ਮੋਦੀ 23 ਜਨਵਰੀ ਨੂੰ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜੈਯੰਤੀ 'ਤੇ ਕਲਕੱਤੇ ਜਾ ਰਹੇ ਹਨ | 
ਪ੍ਰਧਾਨ ਮੰਤਰੀ ਮੋਦੀ ਤੋਂ ਬਾਅਦ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ 30 ਜਨਵਰੀ ਨੂੰ 2 ਦਿਨਾਂ ਲਈ ਬੰਗਾਲ ਦਾ ਦੌਰਾ ਕਰਨਗੇ | ਨੱਡਾ ਦਾ ਵਰਕਰਾਂ ਨੂੰ ਪੱਤਰ: ਜੇਪੀ ਨੱਡਾ ਨੂੰ ਭਾਜਪਾ ਦਾ ਪ੍ਰਧਾਨ ਬਣਨ ਨੂੰ ਇਕ ਸਾਲ ਹੋ ਗਿਆ ਹੈ | (ਏਜੰਸੀ)


----------------------

SHARE ARTICLE

ਏਜੰਸੀ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement