ਸਾਗਰ ਹੱਤਿਆ ਮਾਮਲਾ: ਦਿੱਲੀ ਪੁਲਿਸ ਨੇ ਪਹਿਲਵਾਨ ਸੁਸ਼ੀਲ ਕੁਮਾਰ ਨੂੰ ਕੀਤਾ ਗ੍ਰਿਫਤਾਰ
Published : May 23, 2021, 9:47 am IST
Updated : May 23, 2021, 9:52 am IST
SHARE ARTICLE
Sushil Kumar
Sushil Kumar

ਪਹਿਲਵਾਨ ਸਾਗਰ ਧਨਖੜ ਦੀ ਹੱਤਿਆ ਤੋਂ ਬਾਅਦ ਸੀ ਫਰਾਰ

 ਨਵੀਂ ਦਿੱਲੀ:  ਪਹਿਲਵਾਨ ਸੁਸ਼ੀਲ ਕੁਮਾਰ ਨੂੰ ਦਿੱਲੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ 'ਤੇ 23 ਸਾਲਾ ਨੌਜਵਾਨ ਪਹਿਲਵਾਨ ਸਾਗਰ ਧਨਖੜ ਦੀ ਹੱਤਿਆ ਕਰਨ ਦਾ ਦੋਸ਼ ਹੈ।

ਇਸ ਮਾਮਲੇ 'ਚ ਸੁਸ਼ੀਲ 5 ਮਈ ਤੋਂ ਫਰਾਰ ਸੀ। ਆਖਰਕਾਰ, ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਉਸਨੂੰ ਗ੍ਰਿਫਤਾਰ ਕਰ ਲਿਆ। ਸੁਸ਼ੀਲ ਦੇ ਸਾਥੀ ਅਜੇ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।

Sushil KumarSushil Kumar

ਸੁਸ਼ੀਲ ਕੁਮਾਰ ਲਗਾਤਾਰ ਪੁਲਿਸ ਨੂੰ ਚਕਮਾ ਦੇ ਰਿਹਾ ਸੀ। ਹਾਲਾਂਕਿ ਪੁਲਿਸ ਉਨ੍ਹਾਂ ਦੇ ਪਿੱਛੇ ਲੱਗੀ ਹੋਈ ਸੀ। ਹੁਣ ਪੁਲਿਸ ਉਸ ਦੀ ਗ੍ਰਿਫਤਾਰੀ ਤੋਂ ਬਾਅਦ ਉਸ ਤੋਂ ਪੁੱਛਗਿੱਛ ਕਰੇਗੀ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement