ਪੰਜਾਬ ਦੀ ਅਵਨੀਤ ਸਿੱਧੂ ਨੇ ਅਮਰੀਕਾ 'ਚ ਗੱਡੇ ਝੰਡੇ
Published : Aug 16, 2017, 11:59 am IST
Updated : Mar 24, 2018, 1:24 pm IST
SHARE ARTICLE
Avneet Sidhu
Avneet Sidhu

ਲਾਸ ਏਂਜਲਸ: ਭਾਰਤੀ ਨਿਸ਼ਾਨੇਬਾਜ਼ ਅਵਨੀਤ ਸਿੱਧੂ ਨੇ ਅਮਰੀਕਾ 'ਚ ਚੱਲ ਰਹੀਆਂ ਵਿਸ਼ਵ ਪੁਲਿਸ ਖੇਡਾਂ ਵਿੱਚ 4 ਤਗਮੇ ਹਾਸਲ ਕੀਤੇ।

ਲਾਸ ਏਂਜਲਸ: ਭਾਰਤੀ ਨਿਸ਼ਾਨੇਬਾਜ਼ ਅਵਨੀਤ ਸਿੱਧੂ ਨੇ ਅਮਰੀਕਾ 'ਚ ਚੱਲ ਰਹੀਆਂ ਵਿਸ਼ਵ ਪੁਲਿਸ ਖੇਡਾਂ ਵਿੱਚ 4 ਤਗਮੇ ਹਾਸਲ ਕੀਤੇ। ਅਵਨੀਤ ਸਿੱਧੂ ਪੰਜਾਬ ਪੁਲਿਸ 'ਚ ਡੀ.ਐੱਸ.ਪੀ. ਦਾ ਅਹੁਦਾ ਸੰਭਾਲ ਰਹੀ ਹੈ। ਅਵਨੀਤ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ 1 ਸੋਨ, 1 ਚਾਂਦੀ ਅਤੇ 2 ਕਾਂਸੀ ਦੇ ਤਗਮੇ ਹਾਸਲ ਕੀਤੇ ਹਨ। ਅਵਨੀਤ ਨੇ ਇਹ ਉਪਲੱਬਧੀ ਹਾਸਲ ਕਰ ਦੇਸ਼ ਦਾ ਨਾਮ ਰੋਸ਼ਨ ਕੀਤਾ ਹੈ।

ਜ਼ਿਕਰਯੋਗ ਹੈ ਕਿ ਵਿਸ਼ਵ ਪੁਲਿਸ ਐਂਡ ਫਾਇਰ ਖੇਡ ਫੈਡਰੇਸ਼ਨ ਵੱਲੋਂ 1985 'ਚ ਓਲੰਪਿਕਸ ਦੀ ਤਰਜ 'ਤੇ ਵਿਸ਼ਵ ਪੁਲਿਸ ਐਂਡ ਫਾਇਰ ਖੇਡਾਂ ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਵਾਰ ਖੇਡਾਂ 'ਚ 70 ਦੇਸ਼ਾਂ ਦੇ 8 ਹਜ਼ਾਰ ਤੋਂ ਵੱਧ ਖਿਡਾਰੀਆਂ ਨੇ 65 ਵੱਖ-ਵੱਖ ਖੇਡਾਂ 'ਚ ਹਿੱਸਾ ਲਿਆ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement