ਕੋਰੋਨਾ ਕਾਲ 'ਚ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਵੀ ਆਏ ਅੱਗੇ, ਖੋਲ੍ਹੀ ਕੋਵਿਡ-19 ਟੈਸਟਿੰਗ ਲੈਬੋਰਟਰੀ
Published : Apr 24, 2021, 4:24 pm IST
Updated : Apr 24, 2021, 4:24 pm IST
SHARE ARTICLE
Harbhajan Singh
Harbhajan Singh

ਲੈਬ ਵਿਚ ਇਕ ਦਿਨ ਵਿਚ 1500 ਦੇ ਕਰੀਬ ਸੈਂਪਲ ਲਏ ਜਾਣਗੇ ਅਤੇ ਕੁੱਝ ਘੰਟਿਆਂ ਵਿਚ ਹੀ ਰਿਜ਼ਲਟ ਆ ਜਾਏਗਾ।

ਪੁਣੇ : ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਰ ਵੱਧ ਰਹੇ ਹਨ। ਕੋਵਿਡ-19 ਦੀ ਦੂਜੀ ਲਹਿਰ ਸ਼ੁਰੂ ਹੁੰਦੇ ਹੀ ਬਹੁਤ ਸਾਰੇ ਲੋਕ ਜ਼ਰੂਰਤਮੰਦਾਂ ਦੀ ਮਦਦ ਕਰ ਰਹੇ ਹਨ। ਅਜਿਹੇ ਵਿਚ ਭਾਰਤ ਦੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਵੀ ਅੱਗੇ ਆਏ ਹਨ, ਉਨ੍ਹਾਂ ਨੇ ਪੁਣੇ ਵਿਚ ਇਕ ਮੋਬਾਈਲ ਕੋਵਿਡ-19 ਟੈਸਟਿੰਗ ਲੈਬੋਰਟਰੀ ਖੋਲ੍ਹੀ ਹੈ, ਜੋ ਕਿ ਚਾਲੂ ਹੋ ਗਈ। ਇਸ ਲੈਬ ਵਿਚ ਗ਼ਰੀਬਾਂ ਦੇ ਕੋਰੋਨਾ ਸੈਂਪਲਾਂ ਦੀ ਜਾਂਚ ਮੁਫ਼ਤ ਕੀਤੀ ਜਾਏਗੀ।

harbhajan singhharbhajan singh

ਕ੍ਰਿਕਟਰ ਹਰਭਜਨ ਸਿੰਘ  ਦਾ ਟਵੀਟ 
ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ, ‘ਇਸ ਮੁਸ਼ਕਲ ਸਮੇਂ ਵਿਚ ਇਕ ਛੋਟੀ ਜਿਹੀ ਮਦਦ ਹਰ ਵਿਅਕਤੀ ਨੂੰ ਕਰਨੀ ਚਾਹੀਦੀ ਹੈ। ਵਾਹਿਗੁਰੂ ਸਭ ਨੂੰ ਸੁਰੱਖਿਅਤ ਰੱਖੇ...ਅਸੀਂ ਕੋਰੋਨਾ ਖ਼ਿਲਾਫ਼ ਆਉਣ ਵਾਲੇ ਦਿਨਾਂ ਵਿਚ ਜਿੱਤ ਦਰਜ ਕਰਾਂਗੇ।’ਉਨ੍ਹਾਂ ਦੱਸਿਆ ਕਿ ਲੈਬ ਵਿਚ ਇਕ ਦਿਨ ਵਿਚ 1500 ਦੇ ਕਰੀਬ ਸੈਂਪਲ ਲਏ ਜਾਣਗੇ ਅਤੇ ਕੁੱਝ ਘੰਟਿਆਂ ਵਿਚ ਹੀ ਰਿਜ਼ਲਟ ਆ ਜਾਏਗਾ।

harbhajanharbhajan singh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement