IPL 2024: ਲਖਨਊ ਸੁਪਰਜਾਇੰਟਸ ਨੇ ਚੇਨਈ ਸੁਪਰ ਕਿੰਗਜ਼ ਨੂੰ 6 ਵਿਕਟਾਂ ਨਾਲ ਹਰਾਇਆ

By : GAGANDEEP

Published : Apr 24, 2024, 7:14 am IST
Updated : Apr 24, 2024, 7:14 am IST
SHARE ARTICLE
Lucknow Supergiants beat Chennai Super Kings by 6 wickets
Lucknow Supergiants beat Chennai Super Kings by 6 wickets

IPL 2024: ਮਾਰਕਸ ਸਟੋਇਨਿਸ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 63 ਗੇਂਦਾਂ 'ਤੇ 124 ਦੌੜਾਂ ਬਣਾਈਆਂ

Lucknow Supergiants beat Chennai Super Kings by 6 wickets: ਲਖਨਊ ਸੁਪਰ ਜਾਇੰਟਸ ਨੇ ਚੇਨਈ ਸੁਪਰ ਕਿੰਗਜ਼ ਨੂੰ 6 ਵਿਕਟਾਂ ਨਾਲ ਹਰਾਇਆ। ਲਖਨਊ ਲਈ ਮਾਰਕਸ ਸਟੋਇਨਿਸ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਅਜੇਤੂ ਸੈਂਕੜਾ ਲਗਾਇਆ। ਉਸ ਨੇ 63 ਗੇਂਦਾਂ ਦਾ ਸਾਹਮਣਾ ਕਰਦੇ ਹੋਏ ਅਜੇਤੂ 124 ਦੌੜਾਂ ਬਣਾਈਆਂ। ਉਸ ਨੇ 13 ਚੌਕੇ ਅਤੇ 6 ਛੱਕੇ ਲਗਾਏ। ਪੂਰਨ ਨੇ 15 ਗੇਂਦਾਂ ਵਿੱਚ 34 ਦੌੜਾਂ ਬਣਾਈਆਂ। ਦੀਪਕ ਹੁੱਡਾ ਨੇ 6 ਗੇਂਦਾਂ 'ਚ ਨਾਬਾਦ 17 ਦੌੜਾਂ ਬਣਾਈਆਂ।

ਇਹ ਵੀ ਪੜ੍ਹੋ: Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (24 ਅਪ੍ਰੈਲ 2024)  

ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਚੇਨਈ ਨੇ 210 ਦੌੜਾਂ ਬਣਾਈਆਂ। ਇਸ ਦੌਰਾਨ ਰਿਤੂਰਾਜ ਗਾਇਕਵਾੜ ਨੇ ਨਾਬਾਦ 108 ਦੌੜਾਂ ਬਣਾਈਆਂ। ਸ਼ਿਵਮ ਦੂਬੇ ਨੇ 66 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਇਸ ਦੌਰਾਨ ਲਖਨਊ ਲਈ ਮੈਟ ਹੈਨਰੀ, ਮੋਹਸਿਨ ਖਾਨ ਅਤੇ ਯਸ਼ ਠਾਕੁਰ ਨੇ 1-1 ਵਿਕਟ ਲਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸੀਐਸਕੇ ਵੱਲੋਂ ਦਿੱਤੇ ਟੀਚੇ ਦਾ ਪਿੱਛਾ ਕਰਦਿਆਂ ਐਲਐਸਜੀ ਨੇ 19.3 ਓਵਰਾਂ ਵਿੱਚ ਮੈਚ ਜਿੱਤ ਲਿਆ। ਸਟੋਇਨਿਸ ਨੇ 63 ਗੇਂਦਾਂ ਵਿੱਚ ਨਾਬਾਦ 124 ਦੌੜਾਂ ਬਣਾਈਆਂ। ਇਸ ਦੌਰਾਨ ਚੇਨਈ ਲਈ ਪਥੀਰਾਨਾ ਨੇ 2 ਵਿਕਟਾਂ ਲਈਆਂ। ਚਾਹਰ ਅਤੇ ਮੁਸਤਫਿਜ਼ੁਰ ਨੂੰ ਇਕ-ਇਕ ਵਿਕਟ ਮਿਲੀ।

(For more Punjabi news apart from Lucknow Supergiants beat Chennai Super Kings by 6 wickets, stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement