Asian Para Games 2023: ਅੰਕੁਰ ਧਾਮਾ ਨੇ ਪੁਰਸ਼ਾਂ ਦੇ 1500 ਮੀਟਰ ਟੀ-11 ਈਵੈਂਟ ਵਿਚ ਜਿੱਤਿਆ ਸੋਨ ਤਮਗ਼ਾ
Published : Oct 25, 2023, 2:39 pm IST
Updated : Oct 25, 2023, 3:52 pm IST
SHARE ARTICLE
Asian Para Games: Ankur Dhama wins Gold in Men's 1500m T11 event
Asian Para Games: Ankur Dhama wins Gold in Men's 1500m T11 event

ਭਾਰਤ ਨੂੰ ਦਿਵਾਇਆ 12ਵਾਂ ਸੋਨ ਤਮਗਾ

Asian Para Games 2023:  ਏਸ਼ੀਆਈ ਪੈਰਾ ਖੇਡਾਂ ਵਿਚ ਭਾਰਤ ਦੇ ਖਿਡਾਰੀ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ, ਜਿਸ ਦੇ ਚਲਦਿਆਂ ਭਾਰਤੀ ਟੀਮ ਲਈ ਤਮਗ਼ਿਆਂ ਦੀ ਬਾਰਸ਼ ਹੋ ਰਹੀ ਹੈ। ਪੈਰਾ-ਐਥਲੀਟ ਅੰਕੁਰ ਧਾਮਾ ਨੇ ਪੁਰਸ਼ਾਂ ਦੇ 1500 ਮੀਟਰ ਟੀ-11 ਈਵੈਂਟ ਵਿਚ ਭਾਰਤ ਨੂੰ 12ਵਾਂ ਸੋਨ ਤਮਗਾ ਦਿਵਾਇਆ ਹੈ।

ਇਹ ਵੀ ਪੜ੍ਹੋ: Pinky Cat Death News: ਗੁਰਮੀਤ ਸਿੰਘ ਉਰਫ ਪਿੰਕੀ ਕੈਟ ਦੀ ਡੇਂਗੂ ਕਾਰਨ ਮੌਤ

ਭਾਰਤ ਇਸ ਸਮੇਂ 12 ਸੋਨ, 16 ਚਾਂਦੀ ਅਤੇ 20 ਕਾਂਸੀ ਸਮੇਤ 48 ਤਮਗ਼ਿਆ ਨਾਲ ਛੇਵੇਂ ਸਥਾਨ 'ਤੇ ਹੈ। ਇਸ ਤੋਂ ਪਹਿਲਾਂ ਅੰਕੁਰ ਧਾਮਾ ਨੇ ਪੁਰਸ਼ਾਂ ਦੀ 5000 ਮੀਟਰ ਟੀ-11 ਫਾਈਨਲ ਵਿਚ ਸੋਨ ਤਮਗ਼ਾ ਜਿੱਤ ਕੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਸੀ।

ਇਹ ਵੀ ਪੜ੍ਹੋ: Chandigarh new advisor: ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੇ ਨਵੇਂ ਸਲਾਹਕਾਰ ਨੂੰ ਨਿਯੁਕਤ ਕਰਨ ਦੀ ਕਵਾਇਦ ਸ਼ੁਰੂ

ਦੱਸ ਦੇਈਏ ਕਿ 29 ਸਾਲਾ ਅੰਕੁਰ ਧਾਮਾ ਅਰਜੁਨ ਐਵਾਰਡੀ ਹੈ। ਅੰਕੁਰ ਉੱਤਰ ਪ੍ਰਦੇਸ਼ ਦੇ ਬਾਗਪਤ ਦੇ ਖੇਕੜਾ ਕਸਬੇ ਦਾ ਰਹਿਣ ਵਾਲਾ ਹੈ। ਉਹ ਬਚਪਨ ਵਿਚ ਹੀ ਅੱਖਾਂ ਦੀ ਰੋਸ਼ਨੀ ਗੁਆ ਬੈਠਾ ਸੀ। ਅੰਕੁਰ 2016 ਰੀਓ ਪੈਰਾਲੰਪਿਕਸ ਵਿਚ ਹਿੱਸਾ ਲੈਣ ਵਾਲੇ ਭਾਰਤ ਦੇ ਪਹਿਲੇ ਨੇਤਰਹੀਣ ਅਥਲੀਟ ਸਨ।

(For More Latest news apart from Asian Para Games: Ankur Dhama wins Gold in Men's 1500m T11 event News in Punjabi, Stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement