TarnTaran News : ਤਰਨਤਾਰਨ 'ਚ ਵਾਲੀਬਾਲ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
Published : Apr 26, 2024, 12:26 pm IST
Updated : Apr 26, 2024, 12:47 pm IST
SHARE ARTICLE
Volleyball player died of heart attack in Tarn Taran News
Volleyball player died of heart attack in Tarn Taran News

TarnTaran News : ਗਰਾਊਂਡ ਤੋਂ ਕਸਰਤ ਕਰਕੇ ਘਰ ਪਰਤਿਆਂ ਹੀ ਤੋੜਿਆ ਦਮ

Volleyball player died of heart attack in Tarn Taran News: ਤਰਨਤਾਰਨ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ। ਜਿਥੇ  ਵਾਲੀਬਾਲ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਤੇਜਬੀਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਜੋਂ ਹੋਈ ਹੈ ਤੇ ਉਹ ਤਰਨਤਾਰਨ ਦੇ ਪਿੰਡ ਸੰਗਤਪੁਰਾ ਦਾ ਰਹਿਣ ਵਾਲਾ ਸੀ। ਮ੍ਰਿਤਕ ਦੀ ਉਮਰ 20 ਸਾਲ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ: Moga Fraud News: ਮੋਗਾ 'ਚ ਵਿਦੇਸ਼ ਭੇਜਣ ਦੇ ਨਾਂ 'ਤੇ ਲੱਖਾਂ ਦੀ ਠੱਗੀ, ਨਾ ਦਿੱਤਾ ਵੀਜ਼ਾ ਨਾ ਦਿੱਤੇ ਪੈਸੇ  

ਜਾਣਕਾਰੀ ਮੁਤਾਬਕ ਤੇਜਬੀਰ ਸਿੰਘ ਵਾਲੀਬਾਲ ਦਾ ਬਹੁਤ ਹੀ ਹੋਣਹਾਰ ਖਿਡਾਰੀ ਸੀ ਤੇ ਉਹ ਰੋਜ਼ਾਨਾ ਗਰਾਊਂਡ ਵਿਚ ਪ੍ਰੈਕਟਿਸ ਕਰਨ ਜਾਂਦਾ ਸੀ ਤੇ ਅੱਜ ਵੀ ਜਦੋਂ ਉਹ ਗਰਾਊਂਡ ਤੋਂ ਕਸਰਤ ਕਰਕੇ ਘਰ ਪਰਤਿਆਂ ਤਾਂ ਘਰ ਚ ਉਸ ਨੂੰ ਦਿਲ ਦਾ ਦੌਰਾ ਪੈ ਗਿਆ ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁੱਤ ਦੀ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲਣ ਨਾਲ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ 

ਇਹ ਵੀ ਪੜ੍ਹੋ: Fatehgarh Sahib News: ਫਤਿਹਗੜ੍ਹ ਸਾਹਿਬ 'ਚ ਭਾਖੜਾ ਨਹਿਰ 'ਚ ਡਿੱਗੀ ਕਾਰ, ਲਾਪਤਾ ਹੋਇਆ ਡਰਾਈਵਰ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Volleyball player died of heart attack in Tarn Taran News turned in Abohar, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement