ਨਿਊਜ਼ੀਲੈਂਡ ਦੀ ਕ੍ਰਿਕੇਟ ਟੀਮ ਨੇ ਰਚਿਆ ਇਤਿਹਾਸ, 12 ਸਾਲਾਂ ’ਚ ਘਰੇਲੂ ਮੈਦਾਨ ’ਤੇ ਪਹਿਲੀ ਟੈਸਟ ਸੀਰੀਜ਼ ਹਾਰਿਆ ਭਾਰਤ
Published : Oct 26, 2024, 4:24 pm IST
Updated : Oct 26, 2024, 4:24 pm IST
SHARE ARTICLE
New Zealand's cricket team created history, India lost the first Test series at home in 12 years.
New Zealand's cricket team created history, India lost the first Test series at home in 12 years.

ਨਿਊਜ਼ੀਲੈਂਡ ਨੇ ਪੂਨੇ ’ਚ ਅਪਣੇ ਭਾਰਤ ਦੌਰੇ ਦਾ ਦੂਜਾ ਮੈਚ ਵੀ ਜਿੱਤ ਕੇ ਤਿੰਨ ਮੈਚਾਂ ਦੀ ਸੀਰੀਜ਼ ’ਚ 2-0 ਦੀ ਅਜੇਤੂ ਲੀਡ ਬਣਾਈ

ਪੁਣੇ : ਨਿਊਜ਼ੀਲੈਂਡ ਨੇ ਭਾਰਤ ਨੂੰ ਦੂਜੇ ਕ੍ਰਿਕਟ ਟੈਸਟ ਮੈਚ ਦੇ ਤੀਜੇ ਦਿਨ ਸਨਿਚਰਵਾਰ  ਨੂੰ 113 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਸੀਰੀਜ਼ ’ਚ 2-0 ਦੀ ਅਜੇਤੂ ਲੀਡ ਬਣਾ ਲਈ ਹੈ। ਇਸ ਤਰ੍ਹਾਂ ਭਾਰਤ ਪਿਛਲੇ 12 ਸਾਲਾਂ ’ਚ ਅਪਣੀ ਧਰਤੀ ’ਤੇ  ਪਹਿਲੀ ਟੈਸਟ ਸੀਰੀਜ਼ ਹਾਰ ਗਿਆ।

ਨਿਊਜ਼ੀਲੈਂਡ ਨੇ ਪਹਿਲੀ ਪਾਰੀ ਵਿਚ 259 ਦੌੜਾਂ ਬਣਾਈਆਂ ਅਤੇ ਭਾਰਤ ਨੂੰ ਪਹਿਲੀ ਪਾਰੀ ਵਿਚ 156 ਦੌੜਾਂ ’ਤੇ ਢੇਰ ਕਰ ਦਿਤਾ। ਨਿਊਜ਼ੀਲੈਂਡ ਨੇ ਦੂਜੀ ਪਾਰੀ ’ਚ 255 ਦੌੜਾਂ ਬਣਾਈਆਂ, ਜਿਸ ਨਾਲ ਭਾਰਤ ਨੂੰ ਜਿੱਤ ਲਈ 359 ਦੌੜਾਂ ਦਾ ਟੀਚਾ ਮਿਲਿਆ। ਪਰ ਭਾਰਤੀ ਟੀਮ ਦੂਜੀ ਪਾਰੀ ’ਚ 245 ਦੌੜਾਂ ਬਣਾ ਕੇ ਸੀਰੀਜ਼ ਹਾਰ ਗਈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement