IPL2024 : ਚੇਨਈ ਸੁਪਰ ਕਿੰਗਜ਼ ਨੇ ਗੁਜਰਾਤ ਟਾਇਟਨਸ ਨੂੰ 63 ਦੌੜਾਂ ਨਾਲ ਹਰਾਇਆ

By : GAGANDEEP

Published : Mar 27, 2024, 7:02 am IST
Updated : Mar 27, 2024, 7:02 am IST
SHARE ARTICLE
Chennai Super Kings beat Gujarat Titans by 63 runs IPL2024  News in punjabi
Chennai Super Kings beat Gujarat Titans by 63 runs IPL2024 News in punjabi

IPL2024 : ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਚੇਨਈ ਸੁਪਰ ਕਿੰਗਜ਼ ਨੇ 206 ਦੌੜਾਂ ਬਣਾਈਆਂ

Chennai Super Kings beat Gujarat Titans by 63 runs IPL2024  News in punjabi : ਆਈਪੀਐਲ 2024 ਦੇ ਸੱਤਵੇਂ ਮੈਚ ਵਿਚ, ਚੇਨਈ ਸੁਪਰ ਕਿੰਗਜ਼ ਨੇ ਗੁਜਰਾਤ ਟਾਈਟਨਸ ਨੂੰ 63 ਦੌੜਾਂ ਨਾਲ ਹਰਾਇਆ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਚੇਨਈ ਸੁਪਰ ਕਿੰਗਜ਼ ਨੇ 206 ਦੌੜਾਂ ਬਣਾਈਆਂ ਅਤੇ ਗੁਜਰਾਤ ਨੂੰ ਜਿੱਤ ਲਈ 207 ਦੌੜਾਂ ਦਾ ਟੀਚਾ ਦਿਤਾ। ਜਵਾਬ 'ਚ ਗੁਜਰਾਤ ਟਾਈਟਨਸ ਸਿਰਫ 143 ਦੌੜਾਂ ਹੀ ਬਣਾ ਸਕੀ ਅਤੇ 63 ਦੌੜਾਂ ਨਾਲ ਮੈਚ ਹਾਰ ਗਈ।

ਇਹ ਵੀ ਪੜ੍ਹੋ: Health News: ਗਰਭਵਤੀ ਔਰਤਾਂ ਜ਼ਰੂਰ ਖਾਣ ਭਿੰਡੀ, ਹੋਣਗੇ ਕਈ ਫ਼ਾਇਦੇ

ਚੇਨਈ ਸੁਪਰ ਕਿੰਗਜ਼ ਲਈ ਮੁਸਤਫਿਜ਼ੁਰ ਰਹਿਮਾਨ, ਦੀਪਕ ਚਾਹਰ ਅਤੇ ਤੁਸ਼ਾਰ ਦੇਸ਼ਪਾਂਡੇ ਨੇ 2-2 ਵਿਕਟਾਂ ਲਈਆਂ। ਗੁਜਰਾਤ ਲਈ ਸਾਈ ਸੁਦਰਸ਼ਨ ਨੇ ਸਭ ਤੋਂ ਵੱਧ ਦੌੜਾਂ ਬਣਾਈਆਂ। ਉਸ ਨੇ 37 ਦੌੜਾਂ ਦੀ ਪਾਰੀ ਖੇਡੀ। ਚੇਨਈ ਲਈ ਮੈਚ ਵਿੱਚ ਸ਼ਿਵਮ ਦੁਬੇ ਨੇ 23 ਗੇਂਦਾਂ ਵਿੱਚ 51 ਦੌੜਾਂ, ਰਚਿਨ ਰਵਿੰਦਰਾ ਨੇ 20 ਗੇਂਦਾਂ ਵਿੱਚ 46 ਦੌੜਾਂ, ਰਿਜੁਰਾਜ ਗਾਇਕਵਾੜ ਨੇ 36 ਗੇਂਦਾਂ ਵਿੱਚ 46 ਦੌੜਾਂ ਬਣਾਈਆਂ। ਇਨ੍ਹਾਂ ਤੋਂ ਇਲਾਵਾ ਡੇਰੇਲ ਮਿਸ਼ੇਲ ਨੇ 20 ਗੇਂਦਾਂ 'ਚ 24 ਦੌੜਾਂ ਬਣਾਈਆਂ।

ਇਹ ਵੀ ਪੜ੍ਹੋ: Health News: ਜੇਕਰ ਤੁਹਾਡੇ ਪੇਟ ਵਿਚ ਬਣਦੀ ਹੈ ਗੈਸ ਤਾਂ ਖਾਉ ਇਹ ਫਲ, ਹੋਣਗੇ ਕਈ ਫ਼ਾਇਦੇ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 'Chennai Super Kings beat Gujarat Titans by 63 runs IPL2024  News in punjabi' stay tuned to Rozana Spokesman)

 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement