ਖੇਡ ਜਗਤ ਵਿਚ ਸੋਗ ਦੀ ਲਹਿਰ, ਸਾਬਕਾ ਵਿਸ਼ਵ ਜੂਨੀਅਰ ਚੈਂਪੀਅਨ ਦੀ ਕਾਰ ਹਾਦਸੇ ਵਿਚ ਹੋਈ ਮੌਤ
Published : Jun 27, 2021, 12:03 pm IST
Updated : Jun 27, 2021, 12:03 pm IST
SHARE ARTICLE
Abdullah Haroon
Abdullah Haroon

24 ਸਾਲਾ ਸਾਬਕਾ ਵਿਸ਼ਵ ਜੂਨੀਅਰ ਚੈਂਪੀਅਨ ਦੇ ਇਸ ਸਾਲ ਟੋਕਿਓ ਵਿੱਚ ਹੋਣ ਵਾਲੀਆਂ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰਨ ਦੀ ਉਮੀਦ ਕੀਤੀ ਜਾ ਰਹੀ ਸੀ

ਨਵੀਂ ਦਿੱਲੀ: ਕਤਰ ਦੇ ਸਪ੍ਰਿੰਟਰ ਅਬਦੁੱਲਾ ਹਾਰੂਨ ਦੀ ਸ਼ਨੀਵਾਰ ਨੂੰ ਇੱਕ ਕਾਰ ਹਾਦਸੇ ਵਿੱਚ ਮੌਤ ਹੋ ਗਈ। 2017 ਵਿਸ਼ਵ ਚੈਂਪੀਅਨਸ਼ਿਪ ਵਿੱਚ, ਉਸਨੇ 400 ਮੀਟਰ ਦੇ ਇਵੈਂਟ ਵਿੱਚ ਕਾਂਸੀ ਦਾ ਤਗਮਾ ਜਿੱਤਿਆ। ਅਬਦੁੱਲਾ ਹਾਰੂਨ ਦੀ ਮੌਤ ਕਾਰਨ ਖੇਡ ਜਗਤ ਵਿਚ ਸੋਗ ਦੀ ਲਹਿਰ ਸੀ।

Abdullah HaroonAbdullah Haroon

24 ਸਾਲਾ ਸਾਬਕਾ ਵਿਸ਼ਵ ਜੂਨੀਅਰ ਚੈਂਪੀਅਨ ਦੇ ਇਸ ਸਾਲ ਟੋਕਿਓ ਵਿੱਚ ਹੋਣ ਵਾਲੀਆਂ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰਨ ਦੀ ਉਮੀਦ ਕੀਤੀ ਜਾ ਰਹੀ ਸੀ। ਹਾਲਾਂਕਿ, ਉਹ ਇਸ ਸਮੇਂ ਸੱਟ ਤੋਂ ਠੀਕ ਹੋ ਰਹੇ ਸਨ।

Abdullah HaroonAbdullah Haroon

ਉਸ ਦੀ ਮੌਤ ਦੀ ਖਬਰ, ਕਤਰ ਓਲੰਪਿਕ ਕਮੇਟੀ ਦੇ ਮੁਖੀ, ਸ਼ੇਖ ਜੋਨ ਬਿਨ ਹਮਦ ਬਿਨ ਖਲੀਫਾ ਅਲ-ਥਾਨੀ ਨੇ ਟਵੀਟ  ਕਰਕੇ ਦਿੱਤੀ ਉਹਨਾਂ ਟਵੀਟ ਕਰਦਿਆਂ ਕਿਹਾ ਕਿ ਕਤਰ ਦੇ ਬਹਾਦਰ ਸਪ੍ਰਿੰਟਰ ਦੀ  ਇੱਕ ਕਾਰ ਹਾਦਸੇ ਵਿੱਚ ਮੌਤ ਹੋ ਗਈ। 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement