Shubman Gill News: ਹਾਰਦਿਕ ਪਾਂਡਿਆ ਦੇ ਜਾਣ ਤੋਂ ਬਾਅਦ ਇਸ ਖਿਡਾਰੀ ਨੇ ਸੰਭਾਲੀ ਗੁਜਰਾਤ ਟਾਈਟਨਸ ਦੀ ਕਪਤਾਨੀ

By : GAGANDEEP

Published : Nov 27, 2023, 9:23 am IST
Updated : Nov 27, 2023, 1:55 pm IST
SHARE ARTICLE
Shubman Gill will take over the captaincy of Gujarat Titans
Shubman Gill will take over the captaincy of Gujarat Titans

ਮੁੰਬਈ ਇੰਡੀਅਨਜ਼ 'ਚ ਸ਼ਾਮਲ ਹੋਣਗੇ ਹਾਰਦਿਕ ਪਾਂਡਿਆ

Shubman Gill will take over the captaincy of Gujarat Titans: ਗੁਜਰਾਤ ਲਈ ਆਈਪੀਐਲ ਦਾ ਖਿਤਾਬ ਜਿੱਤਣ ਵਾਲੇ ਹਾਰਦਿਕ ਪਾਂਡਿਆ ਨੂੰ ਆਈਪੀਐਲ ਬਰਕਰਾਰ ਰੱਖਣ ਤੋਂ ਬਾਅਦ ਮੁੰਬਈ ਇੰਡੀਅਨਜ਼ ਨੇ ਟ੍ਰੇਡ ਕਰ ਲਿਆ ਹੈ। ਜਿਸ ਕਾਰਨ ਹੁਣ ਸ਼ੁਭਮਨ ਗਿੱਲ ਗੁਜਰਾਤ ਟਾਈਟਨਸ ਦੀ ਕਪਤਾਨੀ ਸੰਭਾਲਣਗੇ। ਰਿਪੋਰਟ ਮੁਤਾਬਕ ਮੁੰਬਈ ਨੇ ਹਾਰਦਿਕ ਨੂੰ 17.50 ਕਰੋੜ ਰੁਪਏ ਨਾਲ ਟ੍ਰੇਡ ਕੀਤਾ ਗਿਆ ਹੈ।

ਇਹ ਵੀ ਪੜ੍ਹੋ:  Punjabi girl died in Canada: ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ 20 ਸਾਲਾਂ ਪੰਜਾਬਣ ਦੀ ਹੋਈ ਮੌਤ

ਦੱਸ ਦੇਈਏ ਕਿ ਜਦੋਂ ਰਿਟੇਨਸ਼ਨ ਲਿਸਟ ਜਾਰੀ ਕੀਤੀ ਗਈ ਸੀ ਤਾਂ ਗੁਜਰਾਤ ਟਾਈਟਨਸ ਨੇ ਆਪਣੇ ਮੁੱਖ ਆਲਰਾਊਂਡਰ ਹਾਰਦਿਕ ਪਾਂਡਿਆ ਨੂੰ ਕਪਤਾਨ ਬਰਕਰਾਰ ਰੱਖਿਆ ਸੀ ਪਰ ਇਸ ਤੋਂ ਕੁਝ ਦੇਰ ਬਾਅਦ ਹੀ ਖਬਰ ਸਾਹਮਣੇ ਆਈ ਕਿ ਹਾਰਦਿਕ ਨਾਲ ਮੁੰਬਈ ਨੇ ਸੌਦਾ ਕੀਤਾ ਹੈ। ਦੂਜੇ ਪਾਸੇ ਹੁਣ ਸ਼ੁਭਮਨ ਗਿੱਲ ਨੇ IPL ਵਿੱਚ ਗੁਜਰਾਤ ਦੀ ਕਪਤਾਨੀ ਸੰਭਾਲ ਲਈ ਹੈ।

ਇਹ ਵੀ ਪੜ੍ਹੋ: Gippy Grewal News: ਗੋਲੀਬਾਰੀ ਤੋਂ ਬਾਅਦ ਮੀਡੀਆ ਸਾਹਮਣੇ ਆਏ ਗਿੱਪੀ ਗਰੇਵਾਲ, ਕਿਹਾ- ਸਲਮਾਨ ਖਾਨ ਨਾਲ ਕੋਈ ਦੋਸਤੀ ਨਹੀਂ

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement