IPL24: ਸਨਰਾਈਜ਼ਰਜ਼ ਹੈਦਰਾਬਾਦ (SRH) ਨੇ ਮੁੰਬਈ ਇੰਡੀਅਨਜ਼ ਨੂੰ 31 ਦੌੜਾਂ ਨਾਲ ਹਰਾਇਆ

By : GAGANDEEP

Published : Mar 28, 2024, 7:20 am IST
Updated : Mar 28, 2024, 7:20 am IST
SHARE ARTICLE
Sunrisers Hyderabad (SRH) defeated Mumbai Indians by 31 runs IPL24
Sunrisers Hyderabad (SRH) defeated Mumbai Indians by 31 runs IPL24

IPL24: ਸਨਰਾਈਜ਼ਰਸ ਹੈਦਰਾਬਾਦ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ 'ਚ 277 ਦੌੜਾਂ ਦਾ ਰਿਕਾਰਡ ਤੋੜ ਸਕੋਰ ਬਣਾਇਆ

Sunrisers Hyderabad (SRH) defeated Mumbai Indians by 31 runs IPL24: ਆਈਪੀਐਲ 2024 ਦੇ 8ਵੇਂ ਮੈਚ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਨੇ ਮੁੰਬਈ ਇੰਡੀਅਨਜ਼ ਨੂੰ ਹਰਾਇਆ। ਸਨਰਾਈਜ਼ਰਸ ਹੈਦਰਾਬਾਦ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ 'ਚ 277 ਦੌੜਾਂ ਦਾ ਰਿਕਾਰਡ ਤੋੜ ਸਕੋਰ ਬਣਾਇਆ। ਜਵਾਬ 'ਚ ਮੁੰਬਈ ਦੀ ਟੀਮ 246 ਦੌੜਾਂ ਹੀ ਬਣਾ ਸਕੀ ਅਤੇ ਹੈਦਰਾਬਾਦ ਨੇ 31 ਦੌੜਾਂ ਨਾਲ ਜਿੱਤ ਦਰਜ ਕੀਤੀ।

ਇਹ ਵੀ ਪੜ੍ਹੋ: Food Recipes: ਘਰ ਵਿਚ ਬਣਾਓ ਇਡਲੀ ਚਾਟ 

ਹਾਲਾਂਕਿ ਮੈਚ 'ਚ ਮੁੰਬਈ ਦੇ ਬੱਲੇਬਾਜ਼ਾਂ ਨੇ ਚੰਗੀ ਬੱਲੇਬਾਜ਼ੀ ਕੀਤੀ ਅਤੇ ਹੈਦਰਾਬਾਦ ਨੂੰ ਸਖਤ ਟੱਕਰ ਦਿੱਤੀ ਪਰ ਅੰਤ 'ਚ ਜਿੱਤ SRH ਦੇ ਨਾਂ ਰਹੀ।  ਦੱਸ ਦੇਈਏ ਕਿ ਇਸ ਮੈਚ ਵਿੱਚ ਕੁੱਲ 523 ਦੌੜਾਂ ਬਣਾਈਆਂ ਗਈਆਂ, ਜੋ ਇੱਕ ਵਿਸ਼ਵ ਰਿਕਾਰਡ ਹੈ। ਮੈਚ ਵਿੱਚ ਕੁੱਲ 38 ਛੱਕੇ ਲੱਗੇ, ਇਹ ਵੀ ਇੱਕ ਵਿਸ਼ਵ ਰਿਕਾਰਡ ਹੈ।

ਇਹ ਵੀ ਪੜ੍ਹੋ: Health News : ਜੇਕਰ ਤੁਸੀਂ ਛੋਟੇ ਕੱਦ ਤੋਂ ਪ੍ਰੇਸ਼ਾਨ ਹੋ ਤਾਂ ਇਨ੍ਹਾਂ ਤਰੀਕਿਆਂ ਨਾਲ ਵਧਾਉ ਅਪਣਾ ਕੱਦ

ਸਨਰਾਈਜ਼ਰਜ਼ ਹੈਦਰਾਬਾਦ ਦੀ ਜਿੱਤ ਦਾ ਫੈਸਲਾ ਉਸ ਦੇ ਬੱਲੇਬਾਜ਼ਾਂ ਨੇ ਕੀਤਾ। ਹੇਨਰਿਕ ਕਲਾਸੇਨ ਨੇ 34 ਗੇਂਦਾਂ 'ਚ ਸਭ ਤੋਂ ਵੱਧ ਨਾਬਾਦ 80 ਦੌੜਾਂ ਬਣਾਈਆਂ। ਕਲਾਸੇਨ ਦੇ ਬੱਲੇ ਤੋਂ 7 ਛੱਕੇ ਲੱਗੇ। ਅਭਿਸ਼ੇਕ ਸ਼ਰਮਾ ਨੇ 23 ਗੇਂਦਾਂ 'ਚ 63 ਦੌੜਾਂ ਬਣਾਈਆਂ, ਇਸ ਖਿਡਾਰੀ ਨੇ 7 ਛੱਕੇ ਵੀ ਲਗਾਏ। ਟ੍ਰੈਵਿਸ ਹੈੱਡ ਨੇ 24 ਗੇਂਦਾਂ ਵਿੱਚ 62 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਏਡਨ ਮਾਰਕਰਮ ਨੇ ਨਾਬਾਦ 42 ਦੌੜਾਂ ਬਣਾਈਆਂ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 'Sunrisers Hyderabad (SRH) defeated Mumbai Indians by 31 runs IPL24' stay tuned to Rozana Spokesman)
 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement