ਕ੍ਰਿਕਟਰ ਦਿਨੇਸ਼ ਕਾਰਤਿਕ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਜੁੜਵਾ ਬੱਚਿਆਂ ਨੂੰ ਦਿੱਤਾ ਜਨਮ
Published : Oct 29, 2021, 11:24 am IST
Updated : Oct 29, 2021, 11:44 am IST
SHARE ARTICLE
Karthik has become a father
Karthik has become a father

ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਦਿੱਤੀ ਜਾਣਕਾਰੀ

 

ਨਵੀਂ ਦਿੱਲੀ : ਭਾਰਤੀ ਕ੍ਰਿਕਟ ਟੀਮ ਦੇ ਵਿਕਟਕੀਪਰ ਬੱਲੇਬਾਜ਼ ਦਿਨੇਸ਼ ਕਾਰਤਿਕ ਦੇ ਘਰ ਕਿਲਕਾਰੀਆਂ ਗੂੰਜੀਆਂ ਹਨ। ਕਾਰਤਿਕ ਪਿਤਾ ਬਣ (Karthik has become a father) ਗਏ ਹਨ। ਉਨ੍ਹਾਂ ਦੀ ਪਤਨੀ ਦੀਪਿਕਾ ਪੱਲੀਕਲ ਨੇ ਜੁੜਵਾਂ ਬੱਚਿਆਂ ਨੂੰ ਜਨਮ ਦਿੱਤਾ ਹੈ। ਕਾਰਤਿਕ ਨੇ ਸੋਸ਼ਲ ਮੀਡੀਆ 'ਤੇ ਪਿਤਾ ਬਣਨ ਦੀ ਜਾਣਕਾਰੀ ਦਿੱਤੀ ਅਤੇ ਆਪਣੀ ਪਤਨੀ ਅਤੇ ਦੋਵਾਂ ਲੜਕਿਆਂ ਨਾਲ ਇਕ ਫੋਟੋ ਵੀ ਸ਼ੇਅਰ (Karthik has become a father) ਕੀਤੀ। ਤੁਹਾਨੂੰ ਦੱਸ ਦੇਈਏ ਕਿ ਕਾਰਤਿਕ ਦੀ ਪਤਨੀ ਦੀਪਿਕਾ ਸਕੁਐਸ਼ ਖਿਡਾਰੀ ਹੈ।

(Karthik has become a father)(Karthik has become a father)

 

ਕਾਰਤਿਕ ਨੇ ਸੋਸ਼ਲ ਮੀਡੀਆ 'ਤੇ ਜੁੜਵਾਂ ਬੇਟਿਆਂ ਨਾਲ ਆਪਣੀ, ਪਤਨੀ ਦੀਪਿਕਾ ਪੱਲੀਕਲ ਅਤੇ ਡੌਗੀ ਦੀ ਤਸਵੀਰ ਸਾਂਝੀ ਕੀਤੀ ਅਤੇ ਦੱਸਿਆ ਕਿ ਅਸੀਂ 3 ਤੋਂ 5 ਹੋ ਗਏ (Karthik has become a father) ਹਾਂ। ਦਿਨੇਸ਼ ਕਾਰਤਿਕ ਨੇ ਸੋਸ਼ਲ ਮੀਡੀਆ 'ਤੇ ਟਵੀਟ ਕਰਦਿਆਂ ਲਿਖਿਆ, 'ਅਸੀਂ 3 ਤੋਂ 5 'ਤੇ ਹੋ ਗਏ ਹਾਂ।

ਇਹ ਵੀ ਪੜ੍ਹੋ: ਇਨਕਮ ਟੈਕਸ ਵਿਭਾਗ ਨੇ ਮਾਰਿਆ ਲੁਧਿਆਣਾ ਤੇ ਅੰਮ੍ਰਿਤਸਰ ਦੀਆਂ ਡ੍ਰਾਈ ਫਰੂਟ ਕੰਪਨੀਆਂ 'ਤੇ ਛਾਪਾ 

(Karthik has become a father)
(Karthik has become a father)

ਸਾਨੂੰ ਪ੍ਰਮਾਤਮਾ ਨੇ 2 ਪੁੱਤਰਾਂ ਦੀ ਦਾਤ ਬਖ਼ਸੀ ਹੈ। ਇਨ੍ਹਾਂ ਦਾ ਨਾਂ ਕਬੀਰ ਪੱਲੀਕਲ ਕਾਰਤਿਕ ਅਤੇ ਜਿਆਨ ਪੱਲੀਕਲ ਕਾਰਤਿਕ (Karthik has become a father)  ਹੈ। ਇਹ ਸਾਡੇ ਲਈ ਸਭ ਤੋਂ ਵੱਡੀ ਖੁਸ਼ੀ ਦਾ ਪਲ ਹੈ।'

ਇਹ ਵੀ ਪੜ੍ਹੋ: ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਦਾ ਕਾਰਜਕਾਲ ਤਿੰਨ ਸਾਲ ਲਈ ਵਧਾਇਆ 

 

 

ਦੱਸ ਦੇਈਏ ਕਿ ਦਿਨੇਸ਼ ਕਾਰਤਿਕ ਅਤੇ ਦੀਪਿਕਾ ਪੱਲੀਕਲ ਦਾ ਵਿਆਹ ਸਾਲ 2015 ਵਿਚ ਹੋਇਆ ਸੀ। ਪੱਲੀਕਲ ਦੇਸ਼ ਦੇ ਸਭ ਤੋਂ ਮਸ਼ਹੂਰ ਸਕੁਐਸ਼ ਖਿਡਾਰੀਆਂ ਵਿਚੋਂ ਇਕ ਹੈ। ਉਨ੍ਹਾਂ ਨੇ 2006 ਵਿਚ ਆਪਣੀ ਪੇਸ਼ੇਵਰ ਸਕੁਐਸ਼ ਡੈਬਿਊ ਕੀਤਾ ਸੀ ਅਤੇ ਉਹ ਪੇਸ਼ੇਵਰ ਸਕੁਐਸ਼ ਐਸੋਸੀਏਸ਼ਨ ਮਹਿਲਾ ਰੈਂਕਿੰਗ ਦੇ ਸਿਖ਼ਰ 10 ਵਿਚ ਸ਼ਾਮਲ ਹੋਣ ਵਾਲੀ ਪਹਿਲੀ ਭਾਰਤੀ (Karthik has become a father) ਬਣੀ ਸੀ।

 

 
 
 
 
 
 
 
 
 
 
 
 
 
 
 

A post shared by Dinesh Karthik (@dk00019)

 

ਇਹ ਵੀ ਪੜ੍ਹੋ: ਪ੍ਰਸ਼ਾਂਤ ਕਿਸ਼ੋਰ ਦੀ ਭਵਿੱਖਬਾਣੀ : ਅਗਲੇ ਕਈ ਦਹਾਕਿਆਂ ਤਕ ਭਾਜਪਾ ਤਾਕਤਵਰ ਬਣੀ ਰਹੇਗੀ

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement
Advertisement

Khalsa ਰਾਜ ਦੀ ਬਾਤ ਪਾਉਂਦਾ ਇਹ ਸਰਪੰਚ, Maharaja Ranjit Singh ਦੀ ਸਰਕਾਰ ਵਾਂਗ ਚਲਾਉਂਦਾ ਹੈ ਆਪਣਾ Pind....

26 May 2023 4:02 PM

Punjab 'ਚ 1st Rank ਲਿਆ Sujan Kaur ਨੇ ਮਾਰੀਆਂ ਮੱਲਾਂ, CM Mann ਵੱਲੋਂ 51000 Rs ਦਾ ਐਲਾਨ, ਸੁਣੋ ਸੁਜਾਨ ਤੇ...

26 May 2023 4:00 PM

SGPC ਪ੍ਰਧਾਨ ਨੂੰ CM Mann ਦਾ ਮੋੜਵਾਂ ਜਵਾਬ, 'ਤੁਸੀਂ ਕਿਉਂ ਤੱਕੜੀ ਲਈ ਜਲੰਧਰ ਜਾ ਕੇ ਮੰਗੀਆਂ ਸਨ ਵੋਟਾਂ?' Live News

22 May 2023 7:17 PM

2000 ਦਾ ਨੋਟ ਹੋਇਆ ਬੰਦ! RBI ਨੇ ਉਡਾਈ ਵਪਾਰੀਆਂ ਦੀ ਨੀਂਦ!

20 May 2023 2:34 PM

ਵੇਖੋ ਪੁਲਸੀਏ ਦਾ ਚੋਰਾਂ ਨੂੰ ਫੜਨ ਦਾ ਨਵਾਂ ਤਰੀਕਾ! ਲੋਕਾਂ ਦੇ ਸੁੱਕ ਗਏ ਸਾਹ, ਹੁਣ ਕੱਟਣਗੇ ਇਸ ਤਰ੍ਹਾਂ ਚਲਾਨ!

20 May 2023 2:31 PM