ਮੁਹੰਮਦ ਆਮਿਰ ਦੀ ਇੰਨੀ ਔਕਾਤ ਨਹੀਂ ਕਿ ਮੈਂ ਉਨ੍ਹਾਂ ਨਾਲ ਗੱਲ ਕਰਾਂ : ਹਰਭਜਨ ਸਿੰਘ
Published : Oct 29, 2021, 2:17 pm IST
Updated : Oct 29, 2021, 2:17 pm IST
SHARE ARTICLE
Harbhajan Singh and Mohammad Amir
Harbhajan Singh and Mohammad Amir

ਉਸ ਨੇ ਵਿਸ਼ਵ ਕ੍ਰਿਕਟ 'ਤੇ ਜੋ ਕਾਲਾ ਧੱਬਾ ਛੱਡਿਆ ਹੈ, ਉਸ ਨੂੰ ਭੁਲਾਇਆ ਨਹੀਂ ਜਾ ਸਕਦਾ

ਨਵੀਂ ਦਿੱਲੀ : ਆਈਸੀਸੀ ਟੀ-20 ਵਿਸ਼ਵ ਕੱਪ 2021 'ਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਤੋਂ ਬਾਅਦ ਦਿਗਜ਼ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਅਤੇ ਪਾਕਿਸਤਾਨੀ ਤੇਜ਼ ਗੇਂਦਬਾਜ਼ ਮੁਹੰਮਦ ਆਮਿਰ ਵਿਚਾਲੇ ਵਿਵਾਦ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ ਹੈ।

harbhajan singhharbhajan singh

ਹਰਭਜਨ ਨੇ ਸੋਸ਼ਲ ਮੀਡੀਆ 'ਤੇ ਆਮਿਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਮੁਹੰਮਦ ਆਮਿਰ ਦੀ ਇੰਨੀ ਔਕਾਤ ਨਹੀਂ ਕਿ ਮੈਂ ਉਨ੍ਹਾਂ ਨਾਲ ਗੱਲ ਕਰਾਂ। ਉਨ੍ਹਾਂ ਆਪਣੇ ਯੂਟਿਊਬ ਚੈਨਲ 'ਤੇ ਕਿਹਾ, 'ਜੇਕਰ ਮੈਂ ਇਸ ਚਿੱਕੜ ਵਿਚ ਜਿਨਾਂ ਜ਼ਿਆਦਾ ਜਾਵਾਂਗਾ ਉਨਾਂ ਹੀ ਮੈਂ ਖ਼ੁਦ ਗੰਦਾ ਹੋਵਾਂਗਾ। ਆਮਿਰ ਆਮਿਰ ਦੀ ਇੰਨੀ ਔਕਾਤ ਨਹੀਂ ਕਿ ਮੈਂ ਉਨ੍ਹਾਂ ਨਾਲ ਗੱਲ ਕਰਾਂ।

Mohammad Amir Mohammad Amir

ਉਸ ਨੇ ਵਿਸ਼ਵ ਕ੍ਰਿਕਟ 'ਤੇ ਜੋ ਕਾਲਾ ਧੱਬਾ ਛੱਡਿਆ ਹੈ, ਉਸ ਨੂੰ ਭੁਲਾਇਆ ਨਹੀਂ ਜਾ ਸਕਦਾ। ਉਸ ਵਿਅਕਤੀ ਦੀ ਕੀ ਗੱਲ ਕਰੀਏ ਜਿਸ ਨੇ ਕ੍ਰਿਕਟ ਵੇਚ ਦਿਤਾ,ਆਪਣਾ ਦੇਸ਼, ਆਪਣੀ ਇੱਜ਼ਤ ਅਤੇ ਸਵੈਮਾਨ ਦਾਅ 'ਤੇ ਲਗਾ ਦਿਤਾ। ਮੈਨੂੰ ਉਸ ਦੇ ਟਵੀਟ 'ਤੇ ਪ੍ਰਤੀਕਿਰਿਆ ਨਹੀਂ ਕਰਨੀ ਚਾਹੀਦੀ ਸੀ ਕਿਉਂਕਿ ਉਹ ਇੱਕ ਜ਼ਾਹਿਲ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement