ਏਸ਼ੀਆ ਫਤਿਹ ਕਰਨ ਵਾਲੀ ਰੈਸਲਰ ਨਵਜੋਤ ਨੇ ਮੰਗੀ DSP ਦੀ ਨੌਕਰੀ
Published : Mar 5, 2018, 1:04 pm IST
Updated : Mar 5, 2018, 7:34 am IST
SHARE ARTICLE

ਦੁਨੀਆ ਵਿਚ ਪੰਜਾਬ ਦਾ ਨਾਂ ਰੋਸ਼ਨ ਕਰਨ ਵਾਲੀ ਰੈਸਲਰ ਨਵਜੋਤ ਕੌਰ ਅੱਜ ਅੰਮ੍ਰਿਤਸਰ ਪਹੁੰਚੀ। ਇੱਥੇ ਨਵਜੋਤ ਦਾ ਨਿੱਘਾ ਸਵਾਗਤ ਕੀਤਾ ਗਿਆ। ਉਸ ਨੇ ਪੰਜਾਬ ਸਰਕਾਰ ਤੋਂ ਨੌਕਰੀ ਦੀ ਮੰਗ ਕੀਤੀ ਹੈ। ਨਵਜੋਤ ਸੀਨੀਅਰ ਏਸ਼ੀਅਨ ਰੈਸਲਿੰਗ ਚੈਂਪੀਅਨਸ਼ਿਪ ‘ਚੋਂ ਸੋਨ ਤਗਮਾ ਜਿੱਤ ਕੇ ਪਹਿਲੀ ਭਾਰਤੀ ਮਹਿਲਾ ਰੈਸਲਰ ਬਣੀ ਹੈ। ਨਵਜੋਤ ਨੇ ਕਿਹਾ ਹੈ ਕਿ ਉਸ ਦਾ ਟੀਚਾ ਏਸ਼ੀਅਨ ਖੇਡਾਂ ਤੇ 2020 ਦੀਆਂ ਓਲੰਪਿਕ ਖੇਡਾਂ ਹਨ। ਨਵਜੋਤ ਨੇ ਰੂਸ ਦੇ ਕਿਰਗੀਸਤਾਨ ‘ਚ ਏਸ਼ੀਅਨ ਰੈਸਲਿੰਗ ਚੈਂਪੀਅਨਸ਼ਿਪ ‘ਚੋਂ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਿਆ ਹੈ।



ਨਵਜੋਤ ਨੇ 65 ਕਿਲੋਗ੍ਰਾਮ ਵਰਗ ‘ਚ ਜਾਪਾਨੀ ਪਹਿਲਵਾਨ ਮੀਯੂ ਈਮਾਈ ਨੂੰ 9-1 ਨਾਲ ਹਰਾ ਕੇ ਸੋਨ ਤਗਮਾ ਜਿੱਤਿਆ। ਨਵਜੋਤ ਪੰਜਾਬ ਦੇ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਬਾਗੜੀਆਂ ਦੀ ਜੰਮਪਲ ਹੈ। ਦਿੱਲੀ ਤੋਂ ਸੋਮਵਾਰ ਨੂੰ ਨਵਜੋਤ ਆਪਣੇ ਪਿੰਡ ਪਹੁੰਚੇਗੀ। ਆਰਥਿਕ ਮੰਦੀ ਤੋਂ ਗੁਜਰ ਰਹੇ ਪਰਿਵਾਰ ਦੀ ਧੀ ਨੇ ਬਾਰਡਰ ਨਾਲ ਲੱਗਦੇ ਪਿੰਡ ਦਾ ਨਾਂ ਦੁਨੀਆਂ ਭਰ ‘ਚ ਰੋਸ਼ਨ ਕੀਤਾ ਹੈ। ਨਵਜੋਤ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਸ ਨੂੰ ਡੀਐਸਪੀ ਦੀ ਨੌਕਰੀ ਦਿੱਤੀ ਜਾਵੇ।



ਦਿੱਲੀ ਏਅਰਪੋਰਟ ਪਹੁੰਚਣ ‘ਤੇ ਨਵਜੋਤ ਨੇ ਕਿਹਾ ਹੈ ਕਿ ਉਸ ਦਾ ਟੀਚਾ ਏਸ਼ੀਅਨ ਖੇਡਾਂ ਤੇ 2020 ਦੀਆਂ ਓਲੰਪਿਕ ਖੇਡਾਂ ਹਨ। ਨਵਜੋਤ ਨੇ ਰੂਸ ਦੇ ਕਿਰਗੀਸਤਾਨ ‘ਚ ਏਸ਼ੀਅਨ ਰੈਸਲਿੰਗ ਚੈਂਪੀਅਨਸ਼ਿਪ ‘ਚੋਂ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਿਆ ਹੈ।



ਨਵਜੋਤ ਨੇ 65 ਕਿਲੋਗ੍ਰਾਮ ਵਰਗ ‘ਚ ਜਾਪਾਨੀ ਪਹਿਲਵਾਨ ਮੀਯੂ ਈਮਾਈ ਨੂੰ 9-1 ਨਾਲ ਹਰਾ ਕੇ ਸੋਨ ਤਗਮਾ ਜਿੱਤਿਆ। ਨਵਜੋਤ ਪੰਜਾਬ ਦੇ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਬਾਗੜੀਆਂ ਦੀ ਜੰਮਪਲ ਹੈ। ਆਰਥਿਕ ਮੰਦੀ ਤੋਂ ਗੁਜਰ ਰਹੇ ਪਰਿਵਾਰ ਦੀ ਧੀ ਨੇ ਬਾਰਡਰ ਨਾਲ ਲੱਗਦੇ ਪਿੰਡ ਦਾ ਨਾਂ ਦੁਨੀਆਂ ਭਰ ‘ਚ ਰੋਸ਼ਨ ਕੀਤਾ ਹੈ।

SHARE ARTICLE
Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement