ਕ੍ਰਿਕਟਰ ਹਰਭਜਨ ਨੇ 'ਚੰਡੀਗੜ੍ਹ ਏਅਰਪੋਰਟ' ਦਾ ਨਾਂ ਬਦਲਣ ਬਾਰੇ ਕੀਤਾ ਟਵੀਟ
Published : Jan 19, 2018, 5:41 pm IST
Updated : Jan 19, 2018, 12:11 pm IST
SHARE ARTICLE

ਚੰਡੀਗੜ੍ਹ: ਮਸ਼ਹੂਰ ਕ੍ਰਿਕਟਰ ਹਰਭਜਨ ਸਿੰਘ ਨੇ ਚੰਡੀਗੜ੍ਹ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ ਦੀ ਮੰਗ ਕੀਤੀ ਹੈ। ਹਰਭਜਨ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਚੰਡੀਗੜ੍ਹ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਿਆ ਜਾਣਾ ਚਾਹੀਦਾ ਹੈ। 


ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਵਾਸੀਆਂ ਖਾਤਰ ਬਹੁਤ ਵੱਡਾ ਬਲੀਦਾਨ ਦਿੱਤਾ ਹੈ ਪਰ ਅਸੀਂ ਉਨ੍ਹਾਂ ਬਾਰੇ ਜ਼ਿਆਦਾ ਨਹੀਂ ਸੋਚ ਰਹੇ। ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਇਸ ਸਬੰਧੀ ਆਪਣੀ ਰਾਏ ਦੇਣ ਲਈ ਵੀ ਕਿਹਾ ਹੈ ਅਤੇ ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਚੰਡੀਗੜ੍ਹ ਏਅਰਪੋਰਟ ਦਾ ਨਾਂ ਦੇਸ਼ ਦੇ ਮਹਾਨ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਿਆ ਜਾਵੇ।

SHARE ARTICLE
Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement