ਮਿਤਾਲੀ ਰਾਜ ਦੇਸ਼ ਦੀਆਂ 100 ਪ੍ਰਭਾਵਸ਼ਾਲੀ ਔਰਤਾਂ 'ਚ ਸ਼ਾਮਲ
Published : Sep 28, 2017, 11:07 pm IST
Updated : Sep 28, 2017, 5:37 pm IST
SHARE ARTICLE

ਨਵੀਂ ਦਿੱਲੀ, 28 ਸਤੰਬਰ : ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਮਿਤਾਲੀ ਰਾਜ ਨੂੰ ਬੀ. ਸੀ. ਸੀ. ਆਈ. ਨੇ ਭਾਰਤ 'ਚ ਸੱਭ ਤੋਂ ਪ੍ਰਭਾਵਸ਼ਾਲੀ ਮਹਿਲਾਵਾਂ 'ਚ ਚੁਣਿਆ ਹੈ। ਮਿਤਾਲੀ ਇਸ ਸਮੇਂ ਵਨ ਡੇ 'ਚ ਸੱਭ ਤੋਂ ਵੱਧ ਦੌੜਾਂ ਬਣਾਉਣ ਵਾਲੀ ਪਹਿਲੀ ਮਹਿਲਾ ਹੈ। ਉਸ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟੀਮ ਨੂੰ ਫ਼ਾਈਨਲ ਤਕ ਪਹੁੰਚਾਉਣ 'ਚ ਕਾਫ਼ੀ ਭੂਮਿਕਾ ਨਿਭਾਈ ਸੀ, ਪਰ ਟੀਮ ਨੂੰ ਫ਼ਾਈਨਲ ਮੈਚ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਵਿਸ਼ਵ ਕੱਪ ਦੌਰਾਨ ਹੀ ਮਿਤਾਲੀ ਰਾਜ ਵਨ ਡੇ ਕ੍ਰਿਕਟ 'ਚ ਸੱਭ ਤੋਂ ਵੱਧ ਦੌੜਾਂ ਬਣਾਉਣ ਵਾਲੀ ਮਹਿਲਾ ਕ੍ਰਿਕਟਰ ਬਣੀ। ਇਨ੍ਹਾਂ ਹੀ ਨਹੀਂ ਮਿਤਾਲੀ ਰਾਜ ਨੂੰ ਮਹਿਲਾ ਟੀਮ ਦਾ ਸਚਿਨ ਤੇਂਦੁਲਕਰ ਵੀ ਕਿਹਾ ਜਾਂਦਾ ਹੈ। (ਪੀ.ਟੀ.ਆਈ.)

SHARE ARTICLE
Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement