Uttar Pradesh Weather News: ਉੱਤਰ ਪ੍ਰਦੇਸ਼ ਵਿਚ ਕੋਹਰੇ ਨੇ ਠਾਰੇ ਲੋਕ, ਮੀਂਹ ਤੇ ਗੜ੍ਹਮਾਰੀ ਦਾ ਅਲਰਟ
Published : Feb 2, 2026, 8:45 am IST
Updated : Feb 2, 2026, 8:58 am IST
SHARE ARTICLE
Uttar Pradesh Weather News
Uttar Pradesh Weather News

Uttar Pradesh Weather News: 16 ਜ਼ਿਲ੍ਹਿਆਂ ਵਿੱਚ ਗਰਜ ਨਾਲ ਤੂਫ਼ਾਨ ਆਉਣ ਦੀ ਸੰਭਾਵਨਾ

Uttar Pradesh Weather News: ਉੱਤਰ ਪ੍ਰਦੇਸ਼ ਵਿੱਚ ਮੀਂਹ ਅਤੇ ਗੜੇਮਾਰੀ ਨੇ ਠੰਢ ਵਧਾ ਦਿੱਤੀ ਹੈ। ਅੱਜ, ਉੱਤਰ ਪ੍ਰਦੇਸ਼ ਦੇ 27 ਜ਼ਿਲ੍ਹਿਆਂ ਮੀਂਹ ਅਤੇ ਗੜੇਮਾਰੀ ਲਈ ਅਲਰਟ ਜਾਰੀ ਕੀਤਾ ਗਿਆ। 16 ਜ਼ਿਲ੍ਹਿਆਂ ਵਿੱਚ ਵੀ ਗਰਜ ਨਾਲ ਤੂਫ਼ਾਨ ਆਉਣ ਦੀ ਸੰਭਾਵਨਾ ਹੈ। ਇਸ ਦੌਰਾਨ, ਗਾਜ਼ੀਆਬਾਦ, ਆਗਰਾ ਅਤੇ ਮੇਰਠ ਸਮੇਤ 30 ਜ਼ਿਲ੍ਹੇ ਧੁੰਦ ਦੀ ਲਪੇਟ ਵਿੱਚ ਹਨ।

ਕਈ ਥਾਵਾਂ 'ਤੇ ਦ੍ਰਿਸ਼ਟੀ ਜ਼ੀਰੋ ਤੱਕ ਡਿੱਗ ਗਈ। ਬਰਫੀਲੀਆਂ ਹਵਾਵਾਂ ਨੇ ਠੰਢ ਵਧਾ ਦਿੱਤੀ। ਪਾਰਾ ਇੱਕ ਵਾਰ ਫਿਰ 6.4 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਲੋਕਾਂ ਘਰਾਂ ਵਿਚ ਕੈਦ ਹਨ। ਲੋਕ ਵੱਖ-ਵੱਖ ਥਾਵਾਂ 'ਤੇ ਅੱਗ ਬਾਲ ਕੇ ਆਪਣੇ ਆਪ ਨੂੰ ਗਰਮ ਕਰ ਰਹੇ ਸਨ। ਧੁੰਦ ਨੇ ਸੜਕ, ਰੇਲ ਅਤੇ ਹਵਾਈ ਆਵਾਜਾਈ ਵਿੱਚ ਵਿਘਨ ਪਾਇਆ ਹੈ। ਕਾਨਪੁਰ ਸਮੇਤ ਕਈ ਰੇਲਵੇ ਸਟੇਸ਼ਨਾਂ 'ਤੇ 40 ਤੋਂ ਵੱਧ ਰੇਲਗੱਡੀਆਂ ਦੇਰੀ ਨਾਲ ਚੱਲ ਰਹੀਆਂ ਹਨ। 
 

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement