ਖ਼ਬਰਾਂ |

ਤਾਜ਼ਾ |

ਰਿਟਾਇਰਡ ARTO ਦੇ ਘਰੋਂ ਮਿਲਿਆ ਕਰੋੜਾਂ ਦਾ ਸੋਨਾ ਅਤੇ ਨਕਦੀ
Published : Jul 8, 2026, 5:48 pm IST
Updated : Jul 8, 2026, 5:48 pm IST
SHARE ARTICLE
Gold and cash worth crores found at retired ARTO's house.
Gold and cash worth crores found at retired ARTO's house.

ਵਿਜੀਲੈਂਸ ਨੇ ਛਾਪੇਮਾਰੀ ਦੌਰਾਨ 13 ਕਿੱਲੋ ਸੋਨਾ, 9 ਕਿੱਲੋ ਚਾਂਦੀ ਅਤੇ 1.62 ਕਰੋੜ ਦੀ ਨਕਦੀ ਕੀਤੀ ਬਰਾਮਦ

ਲਖਨਊ : ਉੱਤਰ ਪ੍ਰਦੇਸ਼ ਵਿੱਚ ਵਿਜੀਲੈਂਸ ਵਿਭਾਗ ਨੇ ਸੇਵਾਮੁਕਤ ਸਹਾਇਕ ਖੇਤਰੀ ਆਵਾਜਾਈ ਅਧਿਕਾਰੀ (ਏ.ਆਰ.ਟੀ.ਓ.) ਲਲਿਤ ਕੁਮਾਰ ਦੇ ਲਖਨਊ ਸਥਿਤ ਘਰ 'ਤੇ ਛਾਪਾ ਮਾਰਿਆ । 26 ਘੰਟੇ ਚੱਲੀ ਇਸ ਛਾਪੇਮਾਰੀ ਦੌਰਾਨ, ਲਲਿਤ ਕੁਮਾਰ ਦੇ ਲਖਨਊ ਸਥਿਤ ਘਰ ਤੋਂ 13 ਕਿਲੋ ਸੋਨਾ, 9 ਕਿਲੋ ਚਾਂਦੀ ਅਤੇ ਅੰਦਾਜ਼ਨ 20 ਕਰੋੜ ਰੁਪਏ ਦੇ ਹੀਰੇ ਦੇ ਗਹਿਣੇ ਬਰਾਮਦ ਕੀਤੇ ਗਏ।

ਤਲਾਸ਼ੀ ਦੌਰਾਨ, ਟੀਮ ਨੂੰ ਲਗਭਗ 1.62 ਕਰੋੜ ਰੁਪਏ ਦੀ ਨਕਦੀ ਵੀ ਮਿਲੀ, ਜੋ ਉਸ ਨੇ ਕੰਧਾਂ ਅਤੇ ਵੱਖ-ਵੱਖ ਕਮਰਿਆਂ ਵਿੱਚ ਪੈਕੇਟਾਂ ਵਿੱਚ ਲੁਕਾਈ ਹੋਈ ਸੀ । 15 ਥਾਵਾਂ 'ਤੇ ਘਰਾਂ, ਫਲੈਟਾਂ ਅਤੇ ਖੇਤੀਬਾੜੀ ਜ਼ਮੀਨ ਦੇ ਦਸਤਾਵੇਜ਼ ਵੀ ਮਿਲੇ । ਵਿਜੀਲੈਂਸ ਵਿਭਾਗ ਨੇ ਬਰਾਮਦ ਕੀਤੀ ਗਈ ਜਾਇਦਾਦ ਦੀ ਕੁੱਲ ਕੀਮਤ ਲਗਭਗ 35 ਕਰੋੜ ਰੁਪਏ ਹੋਣ ਦਾ ਅਨੁਮਾਨ ਲਗਾਇਆ ਹੈ।

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੇਅੰਤ ਸਿੰਘ ਦੇ ਕਤਲ ਮਾਮਲੇ 'ਚ MHA ਦੇ Ex. ਅਧਿਕਾਰੀ ਦਾ ਵੱਡਾ ਖੁਲਾਸਾ

15 Jul 2026 2:55 PM

'ਸਤਲੁਜ' ਫਿਲਮ 'ਤੇ Ravneet Bittu LIVE | "ਖਾਲੜਾ ਸਾਬ੍ਹ ਨਾਲ ਕੋਈ ਦਿੱਕਤ ਨਹੀਂ, ਪਰ..." | Press Conference

13 Jul 2026 2:55 PM

ਕੈਬ ਐਸੋਸੀਏਸ਼ਨ ਵਾਲਿਆਂ ਦਾ ਗੁੱਸਾ ਸੱਤਵੇਂ ਅਸਮਾਨ 'ਤੇ, ਭਾਰੀ ਪੁਲਿਸ ਫੋਰਸ ਤਾਇਨਾਤ

13 Jul 2026 2:56 PM

ਫਿਲਮ 'ਸਤਲੁਜ' ਵਿਵਾਦ ਮਾਮਲੇ 'ਤੇ ਰਵਨੀਤ ਬਿੱਟੂ ਦਾ ਵੱਡਾ ਬਿਆਨ

12 Jul 2026 2:49 PM

PM Modi ਦਾ New Zealand ਚ ਸਿੱਖ ਵਿਰੋਧੀ ਤੱਤਾ ਨੂੰ ਕਰਾਰਾ ਜਵਾਬ,ਸਿੱਖਾਂ ਦੀ ਸੇਵਾ ਅਤੇ ਸਾਹਸ ਪੂਰੀ ਦੁਨੀਆ ਲਈ ਮਿਸਾਲ

12 Jul 2026 2:48 PM
Advertisement