Japan Earthquake News: ਨਵੇਂ ਸਾਲ 'ਤੇ ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ, ਸੁਨਾਮੀ ਦੀ ਚਿਤਾਵਨੀ ਜਾਰੀ

By : GAGANDEEP

Published : Jan 1, 2024, 1:39 pm IST
Updated : Jan 1, 2024, 2:15 pm IST
SHARE ARTICLE
Japan Earthquake News in punjabi
Japan Earthquake News in punjabi

Japan Earthquake News: ਰਿਕਟਰ ਪੈਮਾਨੇ 'ਤੇ ਮਾਪੀ ਗਈ ਭੂਚਾਲ ਦੀ ਤੀਬਰਤਾ 7.5

Japan Earthquake : ਜਾਪਾਨ ਵਿੱਚ ਨਵੇਂ ਸਾਲ ਦੇ ਪਹਿਲੇ ਦਿਨ ਭੂਚਾਲ ਆਇਆ ਹੈ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 7.5 ਮਾਪੀ ਗਈ ਹੈ। ਭੂਚਾਲ ਤੋਂ ਬਾਅਦ ਸੁਨਾਮੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: Jharkhand Accident News: ਨਵੇਂ ਸਾਲ ਦੀ ਪਾਰਟੀ ਮਨਾ ਕੇ ਵਾਪ

ਭੂਚਾਲ ਤੋਂ ਬਾਅਦ ਸਮੁੰਦਰ 'ਚ 1 ਮੀਟਰ ਉਚਾਈ ਦੀ ਲਹਿਰ ਉੱਠੀ ਹੈ। ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ। ਦੱਸ ਦੇਈਏ ਕਿ ਇਹ ਭੂਚਾਲ ਉੱਤਰ-ਮੱਧ ਜਾਪਾਨ ਵਿੱਚ ਆਇਆ ਹੈ। ਜਾਪਾਨ ਦੀ ਮੌਸਮ ਵਿਗਿਆਨ ਏਜੰਸੀ ਨੇ ਪੱਛਮੀ ਤੱਟਵਰਤੀ ਖੇਤਰਾਂ ਇਸ਼ੀਕਾਵਾ, ਨਿਗਾਟਾ ਅਤੇ ਟੋਯਾਮਾ ਲਈ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਹੈ।

ਇਹ ਵੀ ਪੜ੍ਹੋ: Punjab Tableau: ਝਾਕੀ ਮਾਮਲੇ ’ਤੇ CM ਮਾਨ ਦਾ ਕੇਂਦਰ ’ਤੇ ਪਲਟਵਾਰ, 'ਅਸੀਂ ਸ਼ਹੀਦਾਂ ਦਾ ਸਨਮਾਨ ਕਰਨਾ ਜਾਣਦੇ, BJP ਤੋਂ NOC ਦੀ ਲੋੜ ਨਹੀਂ' 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Japan Earthquake News in punjabi  , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement