ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਕੋਰੋਨਾ ਪਾਜ਼ੇਟਿਵ
Published : Feb 1, 2022, 1:00 pm IST
Updated : Feb 1, 2022, 1:00 pm IST
SHARE ARTICLE
Justin Trudeau
Justin Trudeau

ਸੋਸ਼ਲ ਮੀਡੀਆ ਰਾਹੀਂ ਦਿੱਤੀ ਜਾਣਕਾਰੀ

 

ਟੋਰਾਂਟੋ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੋਰੋਨਾ ਵਾਇਰਸ ਪਾਜ਼ੇਟਿਵ ਪਾਏ ਗਏ ਹਨ।  ਉਹਨਾਂ ਨੇ ਸੋਸ਼ਲ ਮੀਡੀਆ ਰਾਹੀਂ ਇਸ  ਦੀ ਜਾਣਕਾਰੀ ਦਿੱਤੀ। ਉਹਨਾਂ ਟਵੀਟ ਕਰਦਿਆਂ ਲਿਖਿਆ ਕਿ ਉਹਨਾਂ ਪਾਜ਼ੇਟਿਵ ਪਾਏ ਗਏ ਹਨ ਪਰ ਉਹ ‘ਠੀਕ ਮਹਿਸੂਸ ਕਰ ਰਹੇ ਹਨ’ ਅਤੇ ਦੂਰ ਤੋਂ ਕੰਮ ਕਰਨਾ ਜਾਰੀ ਰੱਖਣਗੇ।

 

 

Justin TrudeauJustin Trudeau

ਉਨ੍ਹਾਂ ਲੋਕਾਂ ਨੂੰ  ਵੈਕਸੀਨ ਲਗਵਾਉਣ ਦੀ ਅਪੀਲ ਕੀਤੀ।  ਜ਼ਿਕਰਯੋਗ ਹੈ ਕਿ ਟਰੂਡੋ ਨੇ ਕੁਝ ਦਿਨ ਆਪਣੇ ਆਪ ਨੂੰ ਇਕਾਂਤਵਾਸ ਰ ਲਿਆ ਸੀ ਕਿ ਉਹ ਇਕ ਕੋਰੋਨਾ ਪਾਜ਼ੇਟਿਵ ਵਿਅਕਤੀ ਦੇ ਸੰਪਰਕ ਵਿਚ ਆਏ ਸਨ।

Location: Canada, Ontario, Toronto

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement