ਬੀਜਿੰਗ ਦੇ ਆਸ-ਪਾਸ ਹੜ੍ਹ ਨਾਲ 11 ਲੋਕਾਂ ਦੀ ਮੌਤ, 27 ਲਾਪਤਾ
Published : Aug 1, 2023, 3:45 pm IST
Updated : Aug 1, 2023, 3:45 pm IST
SHARE ARTICLE
photo
photo

ਹੜ੍ਹ ਦਾ ਪਾਣੀ ਲੋਕਾਂ ਦੇ ਘਰ ਭਰ ਗਿਆ ਹੈ ਅਤੇ ਸੜਕਾਂ ਟੁੱਟ ਗਈਆਂ ਹਨ

 

ਬੀਜਿੰਗ - ਚੀਨ ਦੀ ਰਾਜਧਾਨੀ ਬੀਜਿੰਗ ਦੇ ਆਸ-ਪਾਸ ਦੇ ਖੇਤਰਾਂ ਵਿਚ ਕਈ ਦਿਨਾਂ ਤੋਂ ਹੋ ਰਹੀ ਭਾਰੀ ਬਰਸਾਤ ਦੇ ਚਲਦੇ ਆਏ ਹੜ੍ਹ ਨਾਲ 11 ਲੋਕਾਂ ਦੀ ਮੌਤ ਹੋ ਗਈ ਹੈ ਤੇ 27 ਹੋਰ ਲਾਪਤਾ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਭਾਰੀ ਮੀਂਹ ਨੇ ਰੇਲਵੇ ਸਟੇਸ਼ਨਾਂ ਨੂੰ ਬੰਦ ਕਰਨ ਅਤੇ ਸਕੂਲਾਂ ਵਿਚ ਲੋਕਾਂ ਨੂੰ ਪਨਾਹ ਦੇਣ ਲਈ ਮਜਬੂਰ ਕੀਤਾ ਹੈ। ਇਸ ਵਿਚ ਕਿਹਾ ਗਿਆ ਹੈ ਕਿ ਹੜ੍ਹ ਦਾ ਪਾਣੀ ਲੋਕਾਂ ਦੇ ਘਰ ਭਰ ਗਿਆ ਹੈ ਅਤੇ ਸੜਕਾਂ ਟੁੱਟ ਗਈਆਂ ਹਨ।

ਬੀਜਿੰਗ ਵਿਚ ਮੌਸਮ ਆਮ ਤੌਰ 'ਤੇ ਖੁਸ਼ਕ ਹੁੰਦਾ ਹੈ ਅਤੇ ਇੱਥੇ ਥੋੜੀ ਜਿਹੀ ਬਾਰਿਸ਼ ਹੁੰਦੀ ਹੈ। ਅਜਿਹੇ 'ਚ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਇੱਥੇ ਅਸਾਧਾਰਨ ਹੈ। ਉੱਤਰੀ ਚੀਨ ਦੇ ਹੋਰ ਹਿੱਸਿਆਂ ਵਿਚ ਅਜਿਹਾ ਭਾਰੀ ਮੀਂਹ ਘੱਟ ਹੀ ਪੈਂਦਾ ਹੈ।

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement