Islamabad News : ਇਮਰਾਨ ਇਸਲਾਮਾਬਾਦ ਖਿਲਾਫ਼ ਅੱਤਵਾਦ ਦਾ ਨਵਾਂ ਮਾਮਲਾ ਦਰਜ

By : BALJINDERK

Published : Oct 1, 2024, 12:28 pm IST
Updated : Oct 1, 2024, 12:28 pm IST
SHARE ARTICLE
imran khan
imran khan

Islamabad News : ਸਰਕਾਰ ਨੇ ਖਾਨ ਅਤੇ ਉਸਦੇ ਸਮਰਥਕਾਂ 'ਤੇ ਪੱਥਰਬਾਜ਼ੀ ਸਮੇਤ ਭੰਨਤੋੜ ਅਤੇ ਹਿੰਸਾ ਭੜਕਾਉਣ ਦੇ ਵੀ ਦੋਸ਼ ਲਗਾਏ

Islamabad News : ਪਾਕਿਸਤਾਨ ਦੀ ਪੰਜਾਬ ਪੁਲਿਸ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਉਨ੍ਹਾਂ ਦੀ ਪਾਰਟੀ ਦੇ ਸੱਦੇ 'ਤੇ ਰਾਵਲਪਿੰਡੀ ਦੇ ਲਿਆਕਤ ਬਾਗ ਇਲਾਕੇ ਵਿਚ ਤਿੰਨ ਨਵੇਂ ਕੇਸ ਦਰਜ ਕੀਤੇ ਹਨ। ਖ਼ੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਅਲੀ ਅਮੀਨ ਗੰਡਾਪੁਰ ਅਤੇ ਪਾਰਟੀ ਪ੍ਰਧਾਨ ਬੈਰਿਸਟਰ ਗੌਹਰ ਖ਼ਾਨ ਸਮੇਤ ਪਹਿਲਾਂ ਹੀ ਜੇਲ੍ਹ ਵਿਚ ਬੰਦ ਇਮਰਾਨ ਖ਼ਾਨ ਖ਼ਿਲਾਫ਼ ਅਤਿਵਾਦ ਵਿਰੋਧੀ ਐਕਟ ਤਹਿਤ ਨਵਾਂ ਕੇਸ ਦਰਜ ਕੀਤਾ ਗਿਆ ਸੀ। ਪੰਜਾਬ ਸਰਕਾਰ ਨੇ ਖਾਨ ਅਤੇ ਉਸਦੇ ਸਮਰਥਕਾਂ 'ਤੇ ਪੱਥਰਬਾਜ਼ੀ ਸਮੇਤ ਭੰਨਤੋੜ ਅਤੇ ਹਿੰਸਾ ਭੜਕਾਉਣ ਦੇ ਵੀ ਦੋਸ਼ ਲਗਾਏ ਹਨ।

(For more news apart from New case of terrorism registered against Imran Islamabad  News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement