ਲੰਡਨ 'ਚ ਵਾਪਰਿਆ ਵੱਡਾ ਹਾਦਸਾ, 2 ਟਰੇਨਾਂ ਦੀ ਆਹਮੋ-ਸਾਹਮਣੇ ਹੋਈ ਟੱਕਰ, 13 ਲੋਕ ਜ਼ਖ਼ਮੀ
Published : Nov 1, 2021, 10:19 am IST
Updated : Nov 1, 2021, 10:19 am IST
SHARE ARTICLE
photo
photo

ਜ਼ਖਮੀਆਂ ਨੂੰ ਹਸਪਤਾਲ ਕਰਵਾਇਆ ਭਰਤੀ

 

ਲੰਡਨ : ਲੰਡਨ 'ਚ ਵੱਡਾ ਹਾਦਸਾ ਵਾਪਰ ਗਿਆ। ਦਰਅਸਲ ਲੰਡਨ ਦੇ ਸੈਲਿਸਬਰੀ 'ਚ 2 ਟਰੇਨਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਹ ਹਾਦਸਾ ਲੰਡਨ ਰੋਡ ਦੇ ਨਜ਼ਦੀਕ ਵਾਪਰਿਆ। ਇੱਥੇ ਸਾਊਥ ਵੈਸਟਰਨ ਰੇਲਵੇ ਅਤੇ ਗ੍ਰੇਡ ਵੈਸਟਰਨ ਸਰਵਿਸ ਦੀ ਟਰੇਨ ਦੀ ਆਪਸ 'ਚ ਟੱਕਰ ਹੋ ਗਈ। ਇਸ ਘਟਨਾ ਦੌਰਾਨ ਕੁੱਲ 17 ਲੋਕ ਜ਼ਖਮੀ ਹੋ ਗਏ।

 

 

photophoto

ਦੱਸਿਆ ਜਾ ਰਿਹਾ ਹੈ ਕਿ ਇਹ ਟਰੇਨ ਸੁਰੰਗ 'ਚੋਂ ਨਿਕਲਦੇ ਸਮੇਂ ਕਿਸੇ ਚੀਜ਼ ਨਾਲ ਟਕਰਾ ਗਈ। ਸਿਗਨਲ 'ਚ ਦਿੱਕਤ ਹੋਣ ਕਾਰਨ ਦੂਜੇ ਪਾਸਿਓਂ ਆ ਰਹੀ ਟਰੇਨ ਵੀ ਟਕਰਾ ਗਈ। ਫਿਲਹਾਲ ਇੱਥੇ ਰਾਹਤ ਅਤੇ ਬਚਾਅ ਕਾਰਜ ਅਜੇ ਵੀ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement