America: ਸੈਨ ਫਰਾਂਸਿਸਕੋ 'ਚ ਟਰੇਨ ਪਟੜੀ ਤੋਂ ਉਤਰਨ ਤੋਂ ਬਾਅਦ ਲੱਗੀ ਅੱਗ, ਕਈ ਜ਼ਖਮੀ
Published : Jan 2, 2024, 11:57 am IST
Updated : Jan 2, 2024, 11:57 am IST
SHARE ARTICLE
America:  Train derails and catches fire near San Francisco
America: Train derails and catches fire near San Francisco

ਜ਼ਖਮੀਆਂ ਦੀ ਗਿਣਤੀ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।

America: ਸੈਨ ਫਰਾਂਸਿਸਕੋ ਖਾੜੀ ਖੇਤਰ ਵਿਚ ਨਵੇਂ ਸਾਲ ਦੇ ਦਿਨ ਇੱਕ ਯਾਤਰੀ ਰੇਲਗੱਡੀ ਪਟੜੀ ਤੋਂ ਉਤਰ ਗਈ ਜਿਸ ਤੋਂ ਬਾਅਦ ਉੱਥੇ ਅੱਗ ਲੱਗ ਗਈ। ਮੰਗਲਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ 'ਚ ਕਈ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਕੁਝ ਸਮੇਂ ਲਈ ਰੇਲ ਸੇਵਾ ਵੀ ਪ੍ਰਭਾਵਿਤ ਹੋਈ ਹੈ। 

ਏਜੰਸੀ ਦੇ ਬੁਲਾਰੇ ਜਿਮ ਐਲੀਸਨ ਨੇ ਦੱਸਿਆ ਕਿ ਬੇ ਏਰੀਆ ਰੈਪਿਡ ਟਰਾਂਜ਼ਿਟ ਰੇਲਗੱਡੀ ਸੋਮਵਾਰ ਸਵੇਰੇ 9 ਵਜੇ ਦੇ ਕਰੀਬ ਓਰਿੰਡਾ ਤੋਂ ਲਾਫਾਇਏਟ ਲਈ ਰਵਾਨਾ ਹੋਈ ਸੀ ਜਦੋਂ ਰੇਲਗੱਡੀ ਦੀਆਂ ਅਗਲੀਆਂ ਦੋ ਡੱਬੀਆਂ ਪਟੜੀ ਤੋਂ ਉਤਰ ਗਈਆਂ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਫਿਰ ਉਨ੍ਹਾਂ ਨੂੰ ਵੀ ਅੱਗ ਲੱਗ ਗਈ। ਉਨ੍ਹਾਂ ਦੱਸਿਆ ਕਿ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਅਤੇ ਫਾਇਰਫਾਈਟਰਜ਼ ਨੇ ਰੇਲ ਡੱਬਿਆਂ ਵਿਚ ਲੱਗੀ ਅੱਗ ਨੂੰ ਬੁਝਾਇਆ ਗਿਆ। ਐਲੀਸਨ ਨੇ ਕਿਹਾ ਕਿ ਕਈ ਯਾਤਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜ਼ਖਮੀਆਂ ਦੀ ਗਿਣਤੀ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।

(For more news apart from America News, stay tuned to Rozana Spokesman)

Tags: america

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement